ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਪਹੁੰਚਾਈ ਠੇਸ,ਫਿਲਮ 'Animal' ਨੂੰ ਲੈ ਕੇ ਸ਼੍ਰੋਮਣੀ ਕਮੇਟੀ ਕੋਲ ਪਹੁੰਚੀ ਸ਼ਿਕਾਇਤ|

  • 5 months ago
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਜਿਸ ਦੀ ਨੁਮਾਇੰਦਗੀ ਕਰਨੈਲ ਸਿੰਘ ਪੀਰ ਮੁਹੰਮਦ, ਸਰਪ੍ਰਸਤ ਅਤੇ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ, ਪ੍ਰਧਾਨ, ਵਜੋਂ ਕਰ ਰਹੇ ਹਨ। ਉਨ੍ਹਾਂ ਨੇ ਸੈਂਟਰਲ ਬੋਰਡ ਆਫ਼ ਫ਼ਿਲਮ ਸਰਟੀਫਿਕੇਸ਼ਨ ਨੂੰ ਪੱਤਰ ਲਿਖ ਕੇ ਫਿਲਮ ''ਐਨੀਮਲ'' ਦੇ ਕੁਝ ਦ੍ਰਿਸ਼ਾਂ 'ਤੇ ਇਤਰਾਜ਼ ਪ੍ਰਗਟਾਇਆ ਹੈ ਜਿਸ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਉਕਤ ਆਗੂਆਂ ਦਾ ਮੰਨਣਾ ਹੈ ਕਿ ਫਿਲਮ ਦੇ ਕੁਝ ਇਤਰਾਜ਼ਯੋਗ ਦ੍ਰਿਸ਼ਾਂ ਨੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ।
.
Complaint reached to Shiromani Committee regarding the film 'Animal' which hurt the religious sentiments of Sikhs.
.
.
.
#ranverkapoor #animalmovie #sikhism
~PR.182~

Recommended