ਪੰਜਾਬ ਦੇ 9ਨਕਲੀ ਕੈਮਿਸਟ,ਨਕਲੀ ਡੀ-ਫਾਰਮੇਸੀ ਡਿਗਰੀ ਲੈ ਕਰ ਰਹੇ ਸੀ ਲੋਕਾਂ ਦੀ ਜ਼ਿੰਗਦੀ ਨਾਲ ਖਿਲਵਾੜ|OneIndia Punjabi
  • 4 months ago
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਫਰਜ਼ੀ ਸਰਟੀਫਿਕੇਟ ਅਤੇ ਡੀ ਫਾਰਮੇਸੀ ਦੀਆਂ ਡਿਗਰੀਆਂ ਬਣਾ ਕੇ ਮੈਡੀਕਲ ਸਟੋਰ ਚਲਾਉਣ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਬਿਊਰੋ ਨੇ ਸੂਬੇ ਦੇ ਕੁਝ ਨਿੱਜੀ ਫਾਰਮੇਸੀ ਕਾਲਜਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਲਾਇਸੈਂਸ ਪ੍ਰਾਪਤ ਕਰਨ ਵਾਲੇ 9 ਉਮੀਦਵਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੁਕੱਦਮੇ ਦੀ ਜਾਂਚ ਦੌਰਾਨ ਆਈ.ਪੀ.ਸੀ. ਦੀ ਧਾਰਾ 409 ਅਤੇ 467 ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਬਣਦੀਆਂ ਧਾਰਾਵਾਂ ਵੀ ਇਸ ਕੇਸ ਵਿੱਚ ਜੋੜੀ ਗਈ ਹੈ।
.
9 fake chemists of Punjab were playing with people's lives by taking fake D-Pharmacy degrees.
.
.
.
#d.pharma #punjabnews #fakedpharmacydegree
Recommended