ਪਾਣੀਆਂ ਦੀ ਗੱਲ ਹੋਵੇਗੀ ਆਰ-ਪਾਰ! ਹੋਣ ਲੱਗੀ ਮੀਟਿੰਗ, ਕੇਂਦਰੀ ਜਲ ਸ਼ਕਤੀ ਮੰਤਰੀ ਕਰੇਗਾ ਮਸਲਾ ਹਲ! |OneIndia Punjabi
  • 4 months ago
ਸਤਲੁਜ ਯਮੁਨਾ ਲਿੰਕ 'ਤੇ ਹਰਿਆਣਾ ਤੇ ਪੰਜਾਬ ਇੱਕ ਫਿਰ ਤੋਂ ਗੱਲਬਾਤ ਕਰਨਗੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਇਸ ਮੁੱਦੇ 'ਤੇ ਦੋਵਾਂ ਰਾਜਾਂ ਵਿਚਾਲੇ ਵਿਚੋਲਗੀ ਕਰੇਗਾ। ਦੱਸਦਈਏ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ 28 ਦਸੰਬਰ ਨੂੰ ਚੰਡੀਗੜ੍ਹ 'ਚ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਇਹ ਜਾਣਕਾਰੀ ਹਰਿਆਣਾ ਦੇ ਸੀਐਮ ਮਨੋਹਰ ਲਾਲ ਨੇ ਦਿੱਤੀ ਹੈ | ਉਹਨਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਮੀਦ ਹੈ ਕਿ ਇਸ ਮੀਟਿੰਗ 'ਚ ਐਸਵਾਈਐਲ ਨੂੰ ਲੈ ਕੇ ਕੋਈ ਹੱਲ ਨਿਕਲੇਗਾ।ਦੱਸਦਈਏ ਕਿ ਦੋ ਮਹੀਨੇ ਪਹਿਲਾਂ ਸੁਪਰੀਮ ਕੋਰਟ ਨੇ ਹਰਿਆਣਾ ਤੇ ਪੰਜਾਬ ਦਰਮਿਆਨ ਸਤਲੁਜ ਯਮੁਨਾ ਲਿੰਕ ਨਹਿਰ ਵਿਵਾਦ 'ਤੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਸੀ।
.
It will be a matter of water across the board! The meeting started, the Union Water Power Minister will resolve the issue!
.
.
.
#cmmanoharlal #compensation #floodaffectedpeople
Recommended