ਉੱਤਰੀ ਕੋਰੀਆ ਨੇਤਾ ਕਿਮ ਜੋਂਗ ਉਨ ਨੇ 'ਪ੍ਰਮਾਣੂ ਹਮਲੇ' ਦੀ ਦਿੱਤੀ ਧਮਕੀ! |OneIndia Punjabi
  • 4 months ago
ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਨੇ ਇੱਕ ਵਾਰ ਫਿਰ ਪ੍ਰਮਾਣੂ ਹਮਲੇ ਦੀ ਧਮਕੀ ਦਿੱਤੀ ਹੈ। ਕੋਰੀਆਈ ਤਾਨਾਸ਼ਾਹ ਨੇ ਕਿਹਾ ਕਿ ਉਨ੍ਹਾਂ ਦੇ ਦੇਸ਼ ਦੀ ਨੀਤੀ ਹੈ ਕਿ ਜੇਕਰ ਉਕਸਾਇਆ ਗਿਆ ਤਾਂ ਉਹ ਪ੍ਰਮਾਣੂ ਹਮਲਾ ਕਰਨ ਤੋਂ ਪਿੱਛੇ ਨਹੀਂ ਹਟੇਗਾ। ਉੱਤਰੀ ਕੋਰੀਆ ਨੇ ਹਾਲ ਹੀ ਵਿੱਚ ਆਪਣੀ ਲੰਬੀ ਦੂਰੀ ਦੀ ਅੰਤਰ-ਮਹਾਂਦੀਪੀ ਮਿਜ਼ਾਈਲ ਦਾ ਸਫਲ ਪ੍ਰੀਖਣ ਕੀਤਾ ਹੈ। ਕਿਮ ਜੋਂਗ ਉਨ ਨੇ ਪ੍ਰੀਖਣ ਕਰਨ ਵਾਲੇ ਸੈਨਿਕਾਂ ਨੂੰ ਵਧਾਈ ਦਿੱਤੀ।ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਅੰਤਰ-ਮਹਾਂਦੀਪੀ ਬੈਲਿਸਟਿਕ ਮਿਜ਼ਾਈਲ ਪ੍ਰੀਖਣ ਵਿੱਚ ਸ਼ਾਮਲ ਸੈਨਿਕਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਦੇਸ਼ ਦੀ ਇਹ ਨੀਤੀ ਹੈ ਕਿ ਦੁਸ਼ਮਣ ਦੇਸ਼ਾਂ ਵੱਲੋਂ ਉਕਸਾਏ ਜਾਣ 'ਤੇ ਪ੍ਰਮਾਣੂ ਹਮਲਾ ਕਰਨ ਤੋਂ ਨਹੀਂ ਝਿਜਕਣਗੇ।
.
North Korean leader Kim Jong Un threatened a 'nuclear attack'!
.
.
.
#kimjongun #NorthKorea #nuclear attack
Recommended