ਪੰਜਾਬ ਪੁਲਿਸ ਨੇ ਦਿੱਲੀ ਤੋਂ ਚੁੱਕਿਆ ਅੰਮ੍ਰਿਤਪਾਲ ਸਿੰਘ ਦਾ ਭਰਾ! ਪਾ'ਤੀ ਵੱਡੀ ਕਾਰਵਾਈ,ਪਰਿਵਾਰ ਨੇ ਲਾਏ ਗੰਭੀਰ ਦੋਸ਼! |
  • 4 months ago
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਚ ਲਿਆ ਇਹ ਕਾਰਵਾਈ 4 ਜਨਵਰੀ 2024 ਨੂੰ ਦਿੱਲੀ ਰੇਲਵੇ ਸਟੇਸ਼ਨ 'ਤੇ ਕੀਤੀ ਗਈ ਹੈ ਜਿਸ ਦਾ ਖੁਲਾਸਾ ਅਕਾਲੀ ਦਲ ਦਿੱਲੀ ਦੇ ਪਰਮਜੀਤ ਸਿੰਘ ਸਰਨਾ ਨੇ ਕੀਤਾ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਤਖ਼ਤ ਸ੍ਰੀ ਹਜੂਰ ਸਾਹਿਬ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨ ਉਪਰੰਤ ਵਾਪਸ ਆ ਰਿਹਾ ਸੀ ਤਾਂ ਪੰਜਾਬ ਪੁਲਿਸ ਵੱਲੋਂ ਦਿੱਲੀ ਰੇਲਵੇ ਸਟੇਸ਼ਨ ਪਹੁੰਚਕੇ ਉਹਨਾਂ ਨਾਲ ਮੌਜੂਦ ਗੁਰਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਹਾਲਾਂਕਿ ਪਰਿਵਾਰ ਵਲੋਂ ਮੌਕੇ ਤੇ ਇਸਦਾ ਵਿਰੋਧ ਕੀਤਾ ਗਿਆ ਤੇ ਸਿੰਘ ਇਕੱਠੇ ਕੀਤੇ ਗਏ.ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੰਜਾਬ ਪੁਲਿਸ ਨੇ ਹਿਰਾਸਤ 'ਚ ਲਿਆ ਹੈ।
.
Punjab Police picked up Amritpal Singh's brother from Delhi! Pa'ati big action, the family brought serious charges!
.
.
.
#amritapalsingh #amritpalsinghbrother #latestnews
~PR.182~
Recommended