Canada ਦੇ ਵਿਦੇਸ਼ ਮੰਤਰੀ ਨੇ ਸਟੱਡੀ ਪਰਮਿਟਾਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ! |OneIndia Punjabi
  • 3 months ago
ਕੈਨੇਡਾ ਵਿੱਚ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਤੋਂ ਬਾਅਦ ਭਾਰਤ ਤੇ ਕੈਨੇਡਾ 'ਚ ਬਣੇ ਰਾਜਨੀਤੀਕ ਤਣਾਅ ਦਾ ਅਸਰ ਹੁਣ ਅੰਤਰਰਾਸ਼ਟਰੀ ਵਿਦਿਆਰਥੀਆਂ 'ਤੇ ਪੈਦਾ ਦਿਖਾਈ ਦੇ ਰਿਹਾ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਭਾਰਤੀ ਵਿਦਿਆਰਥੀਆਂ ਦੇ ਦਾਖਲੇ ਨੂੰ ਲੈ ਕੇ ਅੰਕੜੇ ਜਾਰੀ ਕੀਤੇ ਹਨ। ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਕੈਨੇਡੀਅਨ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਨਿਊਜ਼ ਏਜੰਸੀ ਰਾਇਟਰਜ਼ ਨੂੰ ਦੱਸਿਆ ਕਿ ਪਿਛਲੇ ਸਾਲ ਦੇ ਅੰਤ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਜਾਰੀ ਕੀਤੇ ਗਏ ਸਟਡੀ ਪਰਮਿਟਾਂ ਵਿੱਚ ਬਹੁਤ ਵੱਡੀ ਕਮੀ ਆਈ ਹੈ। ਕੈਨੇਡਾ 'ਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ 'ਚ 86 ਫੀਸਦ ਦੀ ਕਮੀ ਦਰਜ ਕੀਤੀ ਗਈ ਹੈ।
.
Canada's foreign minister made a big statement about study permits!
.
.
.
#canadanews #students #canadavisa
~PR.182~
Recommended