ਜਰਮਨੀ 'ਚ ਸੜਕਾਂ 'ਤੇ ਕਿਸਾਨਾਂ ਦਾ ਵੱਡਾ ਇਕੱਠ, ਸੜਕਾਂ 'ਤੇ ਉੱਤਰੇ ਕਿਸਾਨਾਂ ਨੇ ਬਲੌਕ ਕਰ'ਤੇ ਰਾਹ!|OneIndia Punjabi
  • 3 months ago
ਜਰਮਨੀ ਦੇ ਗੁੱਸੇ ਵਿੱਚ ਆਏ ਕਿਸਾਨ ਟੈਕਸ ਛੋਟਾਂ ਨੂੰ ਖਤਮ ਕਰਨ ਦੇ ਵਿਰੋਧ ਵਿੱਚ ਟਰੈਕਟਰਾਂ ਨਾਲ ਬਰਲਿਨ ਦੀਆਂ ਸੜਕਾਂ 'ਤੇ ਉਤਰ ਆਏ। ਕਿਸਾਨਾਂ ਨੇ ਸਰਕਾਰ ਤੋਂ ਇਸ ਯੋਜਨਾ 'ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ। ਜਰਮਨ ਸਰਕਾਰ ਨੇ ਪਿਛਲੇ ਸਾਲ ਦਸੰਬਰ ਵਿੱਚ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਵਿੱਚ ਕਟੌਤੀ ਕਰ ਦਿੱਤੀ ਸੀ।ਖੇਤੀ ਸੈਕਟਰ ਵਿੱਚ ਵਰਤੇ ਜਾਣ ਵਾਲੇ ਡੀਜ਼ਲ ਉੱਤੇ ਟੈਕਸ ਰਿਫੰਡ ਅਤੇ ਛੋਟਾਂ ਖਤਮ ਕਰ ਦਿੱਤੀਆਂ ਗਈਆਂ ਹਨ। ਇਸ ਦਾ ਕਿਸਾਨ ਲਗਾਤਾਰ ਵਿਰੋਧ ਕਰ ਰਹੇ ਹਨ। ਸੋਮਵਾਰ ਨੂੰ ਲਗਭਗ 3,000 ਟਰੈਕਟਰ, 2,000 ਟਰੱਕ ਅਤੇ 10,000 ਲੋਕ ਬਰਲਿਨ ਦੇ ਬ੍ਰੈਂਡਨਬਰਗ ਗੇਟ ਵੱਲ ਜਾਣ ਵਾਲੀ ਸੜਕ 'ਤੇ ਉਤਰੇ। ਇਸ ਨਾਲ ਨਜਿੱਠਣ ਲਈ ਪੁਲਿਸ ਨੂੰ ਕਾਫੀ ਜੱਦੋ-ਜਹਿਦ ਕਰਨੀ ਪਈ।
.
A large gathering of farmers on the roads in Germany, the farmers on the roads blocked the way!
.
.
.
#FarmersRights #RoadBlockade #FarmersSolidarity
Recommended