ਐਮੀ ਵਿਰਕ ਨੇ ਟੈਨਸ਼ਨ 'ਚ ਪਾਏ ਸਾਰੇ!ਅਚਾਨਕ ਸੋਸ਼ਲ ਮੀਡਿਆ 'ਤੇ ਕੀਤਾ ਕੁੱਝ ਅਜਿਹਾ,ਫ਼ਿਕਰਾਂ 'ਚ ਪਏ ਲੋਕਾਂ ਨੇ ਪੁੱਛੇ ਸਵਾਲ|
  • 3 months ago
ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਆਪਣੇ ਗੀਤਾਂ ਤੇ ਚੰਗੀ ਅਦਾਕਾਰੀ ਲਈ ਬੇਹੱਦ ਮਸ਼ਹੂਰ ਹਨ। ਹਾਲ ਹੀ 'ਚ ਐਮੀ ਵਿਰਕ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਗਾਇਕ ਨੇ ਆਪਣੇ ਇੰਸਟਾਗ੍ਰਾਮ ਤੋਂ ਸਾਰੀਆਂ ਪੋਸਟਾਂ ਡਿਲੀਟ ਕਰ ਦਿੱਤੀਆਂ ਹਨ, ਜਿਸ ਮਗਰੋਂ ਉਨ੍ਹਾਂ ਦੇ ਫੈਨਜ਼ ਕਾਫੀ ਪਰੇਸ਼ਾਨ ਹਨ। ਐਮੀ ਵਿਰਕ ਇਕ ਪੰਜਾਬੀ ਗਾਇਕ ਤੇ ਅਦਾਕਾਰ ਹੈ, ਜੋ ਅੱਜ ਫ਼ਿਲਮ ਇੰਡਸਟਰੀ ਤੇ ਸੰਗੀਤ ਜਗਤ 'ਚ ਸਰਗਰਮ ਹੈ। ਉਸ ਨੂੰ ਪੰਜਾਬ ਦੇ ਸਭ ਤੋਂ ਵਧੀਆ ਗਾਇਕਾਂ ਤੇ ਅਦਾਕਾਰਾਂ 'ਚ ਸ਼ਾਮਲ ਕੀਤਾ ਜਾਂਦਾ ਹੈ। ਐਮੀ ਵਿਰਕ 'ਨਿੱਕਾ ਜ਼ੈਲਦਾਰ' ਸੀਰੀਜ਼ ਦੇ ਨਾਲ-ਨਾਲ 'ਕਿਸਮਤ' ਵਰਗੀ ਸ਼ਾਨਦਾਰ ਫ਼ਿਲਮ ਪੰਜਾਬੀ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਹਨ।
.
Amy Virk put everyone in tension! Suddenly she did something like this on social media, worried people asked questions.
.
.
.
#ammyvirk #punjabisinger #punjabiactor
Recommended