Skip to player
Skip to main content
Skip to footer
Search
Connect
Watch fullscreen
Like
Comments
Bookmark
Share
Add to Playlist
Report
ਧੁੰਦ ਦੌਰਾਨ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਜਲੰਧਰ ਹਾਈਵੇਅ 'ਤੇ ਚਲਾਈ ਖ਼ਾਸ ਮੁਹਿੰਮ, ਵਾਹਨ ਚਾਲਕਾਂ ਨੂੰ ਇੰਝ ਕੀਤਾ ਜਾਗਰੂਕ
ETVBHARAT
Follow
1/6/2025
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਜਿਲ੍ਹੇ ਭਰ ਦੇ ਵਿੱਚ ਬਿਨ੍ਹਾਂ ਰਿਫਲੈਕਟਰ ਵਾਹਨਾਂ 'ਤੇ ਰਿਫਲੈਕਟਰ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੰਮ੍ਰਿਤਸਰ ਦਿੱਲੀ ਮੁੱਖ ਰਾਜ ਮਾਰਗ 'ਤੇ ਬਿਆਸ ਦਰਿਆ ਕੋਲ ਹਾਈਟੈੱਕ ਨਾਕੇ 'ਤੇ ਸਾਂਝ ਕੇਂਦਰ ਦੀ ਟੀਮ ਵਲੋਂ ਨੈਸ਼ਨਲ ਹਾਈਵੇਅ 'ਤੇ ਬਿਨ੍ਹਾਂ ਰਿਫਲੈਕਟਰ ਦੌੜ ਰਹੇ ਵਾਹਨਾਂ ਨੂੰ ਰੋਕ ਕੇ ਰਿਫਲੈਕਟਰ ਲਗਾਏ ਗਏ। ਇਸ ਦੌਰਾਨ ਗੱਲਬਾਤ ਕਰਦੇ ਹੋਏ ਸਾਂਝ ਕੇਂਦਰ ਬਿਆਸ ਦੇ ਇੰਚਾਰਜ ਏ ਐਸ ਆਈ ਬਲਵੰਤ ਸਿੰਘ ਨੇ ਕਿਹਾ ਕਿ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਜ਼ਿਲ੍ਹੇ ਭਰ ਦੇ ਵਿੱਚ ਇਸ ਭਾਰੀ ਧੁੰਦ ਦੌਰਾਨ ਇੱਕ ਵਿਸ਼ੇਸ਼ ਮੁਹਿੰਮ ਚਲਾ ਕੇ ਕਰੀਬ 60 ਵਾਹਨਾਂ 'ਤੇ ਰਿਫਲੈਕਟਰ ਲਗਾਏ ਗਏ ਹਨ। ਇਸ ਦੇ ਨਾਲ ਹੀ ਵਾਹਨ ਚਾਲਕਾਂ ਨੂੰ ਹਿਦਾਇਤ ਕਰਦਿਆਂ ਕਿਹਾ ਕਿ ਧੁੰਦ ਦੌਰਾਨ ਹੌਲੀ ਰਫਤਾਰ ਵਿੱਚ ਵਾਹਨ ਚਲਾਓ, ਬਿਨ੍ਹਾਂ ਰਿਫਲੈਕਟਰ ਵਾਹਨ ਨਾ ਚਲਾਓ, ਰਾਤ ਸਮੇਂ ਸਫ਼ਰ ਕਰਦੇ ਹੋਏ ਡਿੱਪਰ ਦਾ ਪ੍ਰਯੋਗ ਕਰਨ ਸਮੇਤ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਕਿਹਾ ਗਿਆ ਹੈ। ਉਨ੍ਹਾਂ ਕਿ ਆਉਣੇ ਵਾਲੇ ਦਿਨ੍ਹਾਂ ਵਿੱਚ ਇਹ ਮੁਹਿੰਮ ਜਿਲ੍ਹੇ ਭਰ ਵਿੱਚ ਜਾਰੀ ਰਹੇਗੀ ਅਤੇ ਇਸ ਦੌਰਾਨ ਲੋਕਾਂ ਨੂੰ ਪਿੰਡ ਪਿੰਡ ਜਾ ਕੇ ਜਾਗਰੂਕ ਵੀ ਕੀਤਾ ਜਾਵੇਗਾ।
Category
🗞
News
Recommended
0:47
|
Up next
ਕਾਰ ਅਤੇ ਟਰੱਕ ਹਾਦਸੇ 'ਚੋਂ ਮਹਿਲਾ ਦੀ ਮੌਤ, ਕਾਰ ਚਾਲਕ ਗੰਭੀਰ ਜ਼ਖਮੀ
ETVBHARAT
4/28/2025
3:25
ਹੁਣ ਹਾਈਟੈਕ ਗੇਮਾਂ ਖੇਡਣ ਲਈ ਵਿਦੇਸ਼ ਜਾਣ ਦੀ ਨਹੀਂ ਲੋੜ, ਲੁਧਿਆਣਾ 'ਚ ਖੁੱਲ੍ਹਿਆ ਦੇਸ਼ ਦਾ ਸਭ ਤੋਂ ਵੱਡਾ ਇੰਨਡੋਰ ਗੇਮਿੰਗ ਜ਼ੋਨ ਜ਼ੈਪ
ETVBHARAT
6/22/2025
2:02
ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੀ ਯਾਦ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ
ETVBHARAT
1/23/2025
1:09
ਪਰਵਿੰਦਰ ਝੋਟੇ ਦਾ ਫਿਰ ਪਿਆ ਪੰਗਾ, ਵਿਧਾਇਕ ਦੇ ਸਮਾਗਮ 'ਚ ਕੀਤਾ ਹੰਗਾਮਾ
ETVBHARAT
3 days ago
3:58
'ਸੀਐੱਮ ਪੰਜਾਬ ਉਂਗਲ 'ਤੇ ਖੂਨ ਲਾ ਬਣਨਾ ਚਾਹੁੰਦੇ ਨੇ ਸ਼ਹੀਦ', ਪਾਣੀਆਂ ਦੇ ਮੁੱਦੇ 'ਤੇ ਕਿਸਾਨ ਆਗੂ ਪੰਧੇਰ ਦਾ ਤੰਜ
ETVBHARAT
5/2/2025
0:29
ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਵੱਖ-ਵੱਖ ਥਾਵਾਂ ਤੋਂ ਪਾਟੇ ਹੋਏ ਮਿਲੇ ਗੁਟਕਾ ਸਾਹਿਬ ਦੇ ਅੰਗ
ETVBHARAT
5/21/2025
2:19
ਪਟਿਆਲਾ ਦੀ ਕੁੜੀ ਨੇ ਬਰਨਾਲਾ ਦੇ ਮੁੰਡੇ 'ਤੇ ਲਗਾਏ ਸ਼ੋਸ਼ਣ ਦੇ ਦੋਸ਼, ਪੁਲਿਸ ਅਧਿਕਾਰੀ ਨੇ ਕਿਹਾ ....
ETVBHARAT
7/12/2025
1:35
ਭਿੱਖੀਵਿੰਡ 'ਚ ਰਿਹਾਇਸ਼ੀ ਕੋਠੀ ਨੂੰ ਬਣਾਇਆ ਨਸ਼ਾ ਛੁਡਾਊ ਕੇਂਦਰ, ਪੁਲਿਸ ਨੇ ਰੇਡ ਮਾਰ ਕੇ 19 ਨਸ਼ੇੜੀ ਲਏ ਹਿਰਾਸਤ 'ਚ
ETVBHARAT
5/6/2025
0:55
ਨਹਾਉਣ ਗਏ ਦੋਸਤ ਨੇ ਮਾਮੂਲੀ ਤਕਰਾਰ ਹੋਣ ਕਾਰਨ ਦੂਸਰੇ ਦੋਸਤ ਨੂੰ ਨਹਿਰ 'ਚ ਦਿੱਤਾ ਧੱਕਾ, ਹੋਈ ਮੌਤ
ETVBHARAT
5/25/2025
2:47
ਅੱਧੀ ਰਾਤ ਮਨਾਲੀ ਘੁੰਮਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਭਾਣਾ, ਕਾਰ-ਮੋਟਰਸਾਈਕਲ ਦੀ ਟੱਕਰ 'ਚ ਇੱਕ ਦੀ ਮੌਤ
ETVBHARAT
6/24/2025
1:37
ਸੀਆਈਏ ਸਟਾਫ ਬਠਿੰਡਾ ਨੇ ਦੋ ਨੌਜਵਾਨਾਂ ਤੋਂ ਚਾਈਨਾ ਡੋਰ ਦਾ ਜਖੀਰਾ ਕੀਤਾ ਬਰਾਮਦ
ETVBHARAT
1/18/2025
3:24
ਪਿੰਡ ਭਲਾਈਪੁਰ ਡੋਗਰਾ 'ਚ ਹੋਇਆ ਨੌਜਵਾਨ ਦਾ ਕਤਲ, ਪੁਰਾਣੀ ਰੰਜਿਸ਼ ਦਾ ਸੀ ਮਾਮਲਾ
ETVBHARAT
5/5/2025
1:43
ਜੰਡਿਆਲਾ ਦੇ ਨਿਜ਼ਾਮਪੁਰਾ 'ਚ ਬੱਚੇ ਦੀ ਬੁਰੀ ਤਰ੍ਹਾਂ ਕੀਤੀ ਗਈ ਕੁੱਟਮਾਰ, ਵੀਡੀਓ ਹੋਇਆ ਵਾਇਰਲ, ਪੁਲਿਸ ਨੇ ਮਾਮਲਾ ਕੀਤਾ ਦਰਜ
ETVBHARAT
4/20/2025
1:48
ਦੋ ਮੰਜ਼ਿਲਾ ਘਰ 'ਚ ਲੱਗੀ ਅੱਗ, ਲੋਕਾਂ ਨੇ ਭੱਜ ਕੇ ਬਚਾਈ ਜਾਨ
ETVBHARAT
1/8/2025
1:48
ਸੀਐਮ ਨੇ ਧੂਰੀ ਵਿਖੇ ਲਾਇਬ੍ਰੇਰੀ ਦਾ ਕੀਤਾ ਉਦਘਾਟਨ, ਅਨਮੋਲ ਗਗਨ ਮਾਨ ਦੇ ਅਸਤੀਫਾ ਵਾਪਸ ਲੈਣ 'ਤੇ ਵੀ ਜਤਾਈ ਖੁਸ਼ੀ
ETVBHARAT
7/20/2025
5:37
ਦਾਣਾ ਮੰਡੀ 'ਚ ਐਨਕਾਊਂਟਰ, ਭੱਜ ਰਹੇ ਬਦਮਾਸ਼ ਨੇ ਪੁਲਿਸ 'ਤੇ ਕੀਤੀ ਫਾਇਰਿੰਗ
ETVBHARAT
7/12/2025
2:24
ਨਕਲੀ ਦੇਸੀ ਘਿਓ ਬਣਾਉਣ ਵਾਲੀ ਫੈਕਟਰੀ ਸੀਲ, ਇੱਕ ਕਾਰੀਗਰ ਕਾਬੂ, ਮਾਲਕ ਫਰਾਰ
ETVBHARAT
6 days ago
3:00
মিঞা স্বায়ত্ত শাসনৰ লগতে মিঞালেণ্ডৰ দাবী জনাম; উৰিয়ামঘাটত উচ্ছেদিতৰ হুংকাৰ
ETVBHARAT
today
0:43
हजारीबाग में तीन दिनों से बच्चों से ढुलवाई जा रही थीं ईंटें, निजी स्कूल संचालक पर आरोप
ETVBHARAT
today
0:59
पांचवीं कक्षा की छात्रा से छेड़छाड़ मामला में आरोपी विद्यालय सहायक गिरफ्तार
ETVBHARAT
today
0:28
સુરતમાં સોનાની સ્કીમના નામે ઠગાઈ: જ્વેલર્સના સાળા-બનેવીએ 39 લાખનો ચૂનો ચોપડ્યો, એક આરોપી ઝડપાયો
ETVBHARAT
today
0:17
તાપીના બુહારી ગામમાં બચ્ચાઓ સાથે દીપડી દેખાતા ગ્રામજનો ભયમાં, વન વિભાગે લોકોને કરી ખાસ અપીલ
ETVBHARAT
today
3:00
ମରଣଯନ୍ତା ପାଲଟିଛି କି ଲାଞ୍ଜିପଲ୍ଲୀ ଛକ ? ବଢୁଛି ଜନ ଅସନ୍ତୋଷ
ETVBHARAT
today
0:56
लखनऊ में भाजपा बूथ अध्यक्ष बोले- नहीं हो रही सुनवाई, आत्महत्या कर लूंगा, नागरिक सुविधा दिवस में सीने पर पोस्टर चिपका कर पहुंचे, जानिए क्या है मामला
ETVBHARAT
today
4:34
'মইয়ে মাৰিছিলোঁ, কি ক'ব আৰু...' এক শিহৰণকাৰী হত্যাকাণ্ডৰ ৰায়দান তেজপুৰ জিলা আৰু সত্ৰ ন্যায়াধীশৰ আদালতৰ
ETVBHARAT
today