Skip to player
Skip to main content
Skip to footer
Search
Connect
Watch fullscreen
Like
Comments
Bookmark
Share
Add to Playlist
Report
New Item
ETVBHARAT
Follow
1/15/2025
ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਗੁਰੂ ਸਾਹਿਬਾਨ ਦੇ ਇਤਿਹਾਸਕ ਨਿਸ਼ਾਨ ਨਗਾਰਿਆਂ ਦੀ ਛਤਰ ਛਾਇਆ ਹੇਠ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ 40 ਮੁਕਤਿਆਂ ਦੀ ਯਾਦ ਮਹੱਲਾ ਕੱਢਿਆ ਗਿਆ। ਇਹ ਮੁਹੱਲਾ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ਼ੁਰੂ ਹੋਇਆ ਅਤੇ ਮਲੋਟ ਰੋਡ 'ਤੇ ਇਸ ਦੀ ਸਮਾਪਤੀ ਹੋਵੇਗੀ । ਸਮਾਪਤੀ ਉਪਰੰਤ ਘੌੜ ਦੌੜ ਹੋਵੇਗੀ। ਇਸ ਮੌਕੇ ਬੁੱਢਾ ਦਲ ਪੰਜਵਾਂ ਤਖਤ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬਾਰੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਬੈਠੇ ਹੋਏ ਹਨ। ਗੁਰੂ ਕੀ ਫੌਜ਼ ਉਨ੍ਹਾਂ ਦੇ ਨਾਲ ਹੈ।
Category
🗞
News
Transcript
Display full video transcript
00:00
I would like to congratulate the Sangat of Guru Nanak Deva Sangat on this auspicious day.
00:10
I would like to congratulate the Sangat of Guru Nanak Deva Sangat on this auspicious day.
00:20
I would like to congratulate the Sangat of Guru Nanak Deva Sangat on this auspicious day.
00:50
I would like to congratulate the Sangat of Guru Nanak Deva Sangat on this auspicious day.
01:20
I would like to congratulate the Sangat of Guru Nanak Deva Sangat on this auspicious day.
01:30
I would like to congratulate the Sangat of Guru Nanak Deva Sangat on this auspicious day.
01:40
I would like to congratulate the Sangat of Guru Nanak Deva Sangat on this auspicious day.
01:50
I would like to congratulate the Sangat of Guru Nanak Deva Sangat on this auspicious day.
02:00
I would like to congratulate the Sangat of Guru Nanak Deva Sangat on this auspicious day.
02:10
I would like to congratulate the Sangat of Guru Nanak Deva Sangat on this auspicious day.
02:20
I would like to congratulate the Sangat of Guru Nanak Deva Sangat on this auspicious day.
02:30
I would like to congratulate the Sangat of Guru Nanak Deva Sangat on this auspicious day.
02:40
I would like to congratulate the Sangat of Guru Nanak Deva Sangat on this auspicious day.
02:50
I would like to congratulate the Sangat of Guru Nanak Deva Sangat on this auspicious day.
03:00
I would like to congratulate the Sangat of Guru Nanak Deva Sangat on this auspicious day.
03:10
I would like to congratulate the Sangat of Guru Nanak Deva Sangat on this auspicious day.
03:20
I would like to congratulate the Sangat of Guru Nanak Deva Sangat on this auspicious day.
03:30
I would like to congratulate the Sangat of Guru Nanak Deva Sangat on this auspicious day.
Recommended
6:00
|
Up next
ਪੰਜਾਬ ਦੇ ਸਕੂਲਾਂ 'ਚ ਕਿਉਂ ਪੜ੍ਹਾਈ ਜਾ ਰਹੀ ਹੈ ਤੇਲਗੂ ?
ETVBHARAT
6/3/2025
1:36
ਜਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਨਿਹੰਗ ਸਿੰਘ ਨੇ ਵੱਢਿਆ ਨੌਜਵਾਨ ਦਾ ਗੁੱਟ
ETVBHARAT
6/16/2025
11:39
ਪੰਜਾਬ ਕਿੱਥੇ-ਕਿੱਥੇ ਹੋਏ ਧਮਾਕੇ, ਜਾਣੋ ਕਿੰਨਾ ਹੋਇਆ ਨੁਕਸਾਨ?
ETVBHARAT
5/10/2025
4:26
ਪੰਜਾਬ ਦੇ ਸਰਹੱਦੀ ਪਿੰਡਾਂ ’ਚੋਂ ਮਿਲੀਆਂ ਮਿਜ਼ਾਇਲਾਂ
ETVBHARAT
5/8/2025
2:07
ਓਪਰੇਸ਼ਨ ਬਲੂ ਸਟਾਰ ਨਾ-ਭੁੱਲਣਯੋਗ,ਕਾਂਗਰਸ ਨੇ ਕੀਤਾ ਮਨੁੱਖਤਾ ਦਾ ਘਾਣ, ਹਰਸਿਮਰਤ ਕੌਰ ਬਾਦਲ ਦਾ ਬਿਆਨ
ETVBHARAT
6/6/2025
2:27
ਵਾਹਨਾਂ ਦੀ ਲੁੱਟ ਖੋਹ ਕਰਨ ਵਾਲੇ ਦੋ ਮੁਲਜ਼ਮ ਕਾਬੂ, ਚੋਰੀ ਦੇ ਕਈ ਵਾਹਨ ਹੋਏ ਬਰਾਮਦ
ETVBHARAT
1/6/2025
0:47
ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਬਾਥਰੂਮ ਅੰਦਰ ਸ਼ੱਕੀ ਹਾਲਾਤਾਂ ਵਿੱਚ ਨੌਜਵਾਨ ਦੀ ਮਿਲੀ ਲਾਸ਼
ETVBHARAT
4/29/2025
0:19
'ਜ਼ਿਮਨੀ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੀ ਤਿਆਰੀ ਪੂਰੀ',ਅਕਾਲੀ ਆਗੂ ਬਲਵਿੰਦਰ ਭੂੰਦੜ ਦਾ ਬਿਆਨ
ETVBHARAT
6/12/2025
5:45
ਮੰਤਰੀ ਅਤੇ ਵਿਧਾਇਕ ਨੇ ਦੀਵਾਨ ਟੋਡਰ ਮੱਲ ਦੀ ਜਹਾਜ਼ੀ ਹਵੇਲੀ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
ETVBHARAT
6/11/2025
1:52
ਅੰਮ੍ਰਿਤਸਰ 'ਚ ਇੱਕ ਕਿੱਲੋ ਹੈਰੋਇਨ ਸਮੇਤ ਦੋ ਤਸਕਰ ਕਾਬੂ, ਬਾਰਡਰ ਪਾਰ ਮੁਲਜ਼ਮਾਂ ਦੇ ਲਿੰਕ
ETVBHARAT
4 days ago
1:37
ਸੀਆਈਏ ਸਟਾਫ ਬਠਿੰਡਾ ਨੇ ਦੋ ਨੌਜਵਾਨਾਂ ਤੋਂ ਚਾਈਨਾ ਡੋਰ ਦਾ ਜਖੀਰਾ ਕੀਤਾ ਬਰਾਮਦ
ETVBHARAT
1/18/2025
0:57
ਪਾਕਿਸਤਾਨ ਤੋਂ ਡਰੋਨ ਰਾਹੀਂ ਪੰਜਾਬ 'ਚ ਹੈਰੋਇਨ ਸਪਲਾਈ ਕਰਨ ਵਾਲੇ ਤਸਕਰ ਕਾਬੂ,ਡੇਢ ਕਿੱਲੋ ਦੇ ਕਰੀਬ ਹੈਰੋਇਨ ਬਰਾਮਦ
ETVBHARAT
5/31/2025
1:36
ਧੁੰਦ ਦੌਰਾਨ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਜਲੰਧਰ ਹਾਈਵੇਅ 'ਤੇ ਚਲਾਈ ਖ਼ਾਸ ਮੁਹਿੰਮ, ਵਾਹਨ ਚਾਲਕਾਂ ਨੂੰ ਇੰਝ ਕੀਤਾ ਜਾਗਰੂਕ
ETVBHARAT
1/6/2025
1:48
ਦੋ ਮੰਜ਼ਿਲਾ ਘਰ 'ਚ ਲੱਗੀ ਅੱਗ, ਲੋਕਾਂ ਨੇ ਭੱਜ ਕੇ ਬਚਾਈ ਜਾਨ
ETVBHARAT
1/8/2025
4:07
SSP ਰੋਪੜ ਗੁਲਨੀਤ ਸਿੰਘ ਖੁਰਾਨਾ ਵੱਲੋਂ ਰੋਪੜ ਦੇ ਪਤੰਗ ਬਾਜ਼ਾਰ ਦੀ ਕੀਤੀ ਅਚਨਚੇਤ ਚੈਕਿੰਗ
ETVBHARAT
1/21/2025
2:23
ਫੂਡ ਸੇਫਟੀ ਵਿਭਾਗ ਵੱਲੋਂ ਲੋਹੜੀ ਦੇ ਤਿਉਹਾਰ ਨੂੰ ਲੈ ਕੇ ਅੰਮ੍ਰਿਤਸਰ 'ਚ ਗੱਚਕ ਵੇਚਣ ਵਾਲੀਆਂ ਦੁਕਾਨਾਂ 'ਤੇ ਕੀਤੀ ਰੇਡ
ETVBHARAT
1/9/2025
12:36
ਸੀਐਮ ਦਾ ਕਿਸਾਨਾਂ ਨਾਲ ਪੇਚਾ ਕਿਉਂ ਪਿਆ? ਜਾਣੋਂ ਕਿਹੜੇ-ਕਿਹੜੇ ਸਵਾਲ ਦਾ ਮੰਗਿਆ ਜਵਾਬ?
ETVBHARAT
5/12/2025
2:02
ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੀ ਯਾਦ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ
ETVBHARAT
1/23/2025
0:52
ਮਾਨਸਿਕ ਰੋਗੀ ਨਾਬਾਲਿਗ ਭਤੀਜੀ ਨੂੰ ਇੱਕ ਸਾਲ ਤੱਕ ਹਵਸ ਦਾ ਸ਼ਿਕਾਰ ਬਣਾਉਂਦਾ ਰਿਹਾ ਚਾਚਾ, ਪੁਲਿਸ ਨੇ ਕੀਤਾ ਕਾਬੂ
ETVBHARAT
5/15/2025
1:17
बनारस में 4 मुख्यमंत्रियों के साथ बैठक कर रहे गृहमंत्री अमित शाह; सीमा सुरक्षा-घुसपैठ समेत कई मुद्दों पर हो रही चर्चा
ETVBHARAT
today
1:06
লাগাতার বৃষ্টিতে ক্ষতিগ্রস্ত বাংলা-সিকিম লাইফ লাইন, 10 নম্বর জাতীয় সড়ক ধস; বন্ধ যান চলাচল
ETVBHARAT
today
1:09
ദുരന്തം കവർന്ന സ്വപ്നങ്ങൾ: അഹമ്മദാബാദ് വിമാന അപകടത്തിൽ മരിച്ച രഞ്ജിതയുടെ മൃതദേഹം നാട്ടിലെത്തിച്ചു
ETVBHARAT
today
3:21
নিতৌ ১২০ লিটাৰ গাখীৰ বিক্ৰী কৰি হ'ল মহালাখপতি বাইদেউ
ETVBHARAT
today
0:41
ಚಲಿಸುತ್ತಿದ್ದ ರೈಲಿನಿಂದ ಬಿದ್ದ ಪ್ರಯಾಣಿಕ: ಮಾಜಿ ಸೈನಿಕ, ರೈಲ್ವೆ ಸಿಬ್ಬಂದಿ ಸಮಯ ಪ್ರಜ್ಞೆಯಿಂದ ವ್ಯಕ್ತಿ ಪಾರು
ETVBHARAT
today
3:59
कुरुक्षेत्र में मामूली बरसात ने खोली प्रशासनिक दावों की पोल, करोड़ों खर्च के बावजूद सब पानी-पानी
ETVBHARAT
today