Skip to player
Skip to main content
Skip to footer
Search
Connect
Watch fullscreen
Like
Comments
Bookmark
Share
Add to Playlist
Report
ਫਿਰੋਜ਼ਪੁਰ 'ਚ ਬਲੈਕ ਆਊਟ ਦੇ ਚੱਲਦੇ ਮੌਕ ਡਰਿੱਲ ਰਾਹੀ ਕੀਤਾ ਗਿਆ ਜੰਗੀ ਅਭਿਆਸ, ਦੇਖੋ ਵੀਡੀਓ ਕਿਵੇਂ...
ETVBHARAT
Follow
5/6/2025
ਫਿਰੋਜ਼ਪੁਰ: ਬਲੈਕ ਆਊਟ ਅਤੇ ਮੌਕ ਡਰਿੱਲ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਭਿਆਸ ਕੀਤਾ ਗਿਆ। ਜਿਸ ਵਿੱਚ ਸ਼ਹਿਰ ਅੰਦਰ ਲੱਗੇ ਅਲੱਗ-ਅਲੱਗ ਸ਼ਾਇਰਨ ਵਜਾ ਕੇ ਦੇਖਿਆ ਗਿਆ ਤਾਂ ਕਿ ਗੰਭੀਰ ਸਥਿਤੀਆਂ ਦੇ ਦੌਰਾਨ ਲੋਕਾਂ ਨੂੰ ਅਗਾਹ ਕੀਤਾ ਜਾ ਸਕੇ। ਇਸ ਅਭਿਆਸ ਵਿੱਚ ਅਲੱਗ-ਅਲੱਗ ਤਰ੍ਹਾਂ ਦੇ ਹੂਟਰ ਵਜਾਏ ਗਏ। ਜਿਸ ਦੇ ਅਲੱਗ-ਅਲੱਗ ਤਰ੍ਹਾਂ ਦੇ ਮਾਇਨੇ ਸੀ ਕਿ ਜੇਕਰ ਹਮਲਾ ਹੁੰਦਾ ਹੈ ਤਾਂ ਕਿਸ ਪ੍ਰਕਾਰ ਸਾਇਰਨ ਵਜੇਗਾ ਅਤੇ ਜੇਕਰ ਹਵਾਈ ਹਮਲਾ ਹੁੰਦਾ ਹੈ ਤਾਂ ਕਿਸ ਪ੍ਰਕਾਰ ਸਾਇਰਨ ਵਜੇਗਾ, ਜੇਕਰ ਖਤਰਾ ਟਲ ਜਾਂਦਾ ਹੈ ਤਾਂ ਕਿਸ ਪ੍ਰਕਾਰ ਦਾ ਸਾਇਰਨ ਵੱਜੇਗਾ। ਇਸ ਤਰ੍ਹਾਂ ਅਲੱਗ-ਅਲੱਗ ਪ੍ਰਕਾਰ ਦੇ ਸ਼ਾਇਰਨ ਬਜਾਏ ਗਏ। ਇਸ ਬਾਰੇ ਕੱਲ੍ਹ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਮੌਕ ਡਰਿੱਲ ਕੀਤੀ ਜਾਵੇਗੀ।
Category
🗞
News
Transcript
Display full video transcript
00:00
This video is brought to you by S.T.A.L.A.
Recommended
1:25
|
Up next
ਫਿਰੋਜ਼ਪੁਰ 'ਚ ਦਿਨ-ਦਿਹਾੜ੍ਹੇ ਨੌਜਵਾਨ ਦਾ ਕਤਲ, ਅਗਿਆਤ ਹਮਲਾਵਰਾਂ ਵੱਲੋਂ ਕੀਤੀ ਗਈ ਫਾਇਰਿੰਗ
ETVBHARAT
6/5/2025
2:09
ਮੰਡੀ ਪਹੁੰਚੇ ਮੰਤਰੀ, ਆੜਤੀ ਨੇ ਕਿਹਾ- ਨਹੀਂ ਹੋ ਰਹੀ ਲਿਫਟਿੰਗ
ETVBHARAT
4/22/2025
6:05
ਪਿੰਡ ਭਗਵਾਨਪੁਰਾ ਦੇ ਸਰਪੰਚ ਵੱਲੋਂ ਨਸ਼ੇ ਨੂੰ ਲੈਕੇ ਚੁੱਕੇ ਸਵਾਲਾਂ 'ਤੇ ਡੀਐਸਪੀ ਨੇ ਦਿੱਤਾ ਜਵਾਬ, ਸੁਣੋ ਕੀ ਆਖਿਆ
ETVBHARAT
6/18/2025
3:29
ਪਿੰਡ ਕੰਗ ਵਿੱਚ ਹੋਏ ਔਰਤ ਦੇ ਅੰਨੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾਇਆ, ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
ETVBHARAT
4/21/2025
2:02
ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੀ ਯਾਦ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ
ETVBHARAT
1/23/2025
2:44
ਕਣਕ ਦੀ ਬੰਪਰ ਖਰੀਦ ਦੇ ਅਸਾਰ, ਮੰਤਰੀ ਨੇ ਮੰਡੀਆਂ ਦਾ ਲਿਆ ਜਾਇਜ਼ਾ
ETVBHARAT
4/26/2025
2:49
ਗੁੱਗੂ ਗਿੱਲ ਦੇ ਭੈਣ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਫਿਲਮੀ ਅਦਾਕਾਰ ਅਤੇ ਰਾਜਨੀਤੀਕ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ
ETVBHARAT
5/6/2025
3:09
ਫਿਰੋਜ਼ਪੁਰ ਦੇ ਨੈਸ਼ਨਾਲ ਹਾਈਵੇਅ 54 'ਤੇ ਵਾਪਰਿਆ ਦਰਦਨਾਕ ਹਾਦਸਾ, ਤਿੰਨ ਦੀ ਮੌਤ ਕਈ ਜ਼ਖਮੀ
ETVBHARAT
5/17/2025
0:57
ਸਾਬਕਾ ਕੌਂਸਲਰ ਨੇ ਕੀਤੀ ਖੁਦਕੁਸ਼ੀ, ਪਰਿਵਾਰ ਨੇ ਦੱਸਿਆ ਇਹ ਕਾਰਨ
ETVBHARAT
6/2/2025
3:05
ਬਠਿੰਡਾ ਪੁਲਿਸ ਨੇ ਲੁਟੇਰੇ ਗਿਰੋਹ ਦਾ ਕੀਤਾ ਪਰਦਾਫਾਸ਼, ਵੱਡੀ ਵਾਰਦਾਤ ਨੂੰ ਦਿੱਤੀ ਸੀ ਅੰਜ਼ਾਮ
ETVBHARAT
5/20/2025
5:29
ਖੰਨਾ 'ਚ ਪਿਸਤੌਲ ਲਹਿਰਾ ਕੇ ਬਣਾਈ ਰੀਲ ਸ਼ੋਸ਼ਲ ਮੀਡੀਆ ਉਪਰ ਵਾਇਰਲ, 5 ਖਿਲਾਫ ਕੇਸ
ETVBHARAT
4/22/2025
1:48
ਦੋ ਮੰਜ਼ਿਲਾ ਘਰ 'ਚ ਲੱਗੀ ਅੱਗ, ਲੋਕਾਂ ਨੇ ਭੱਜ ਕੇ ਬਚਾਈ ਜਾਨ
ETVBHARAT
1/8/2025
2:15
ਤਰਨ ਤਾਰਨ ਪੁਲਿਸ ਨੇ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਤੇ ਲੱਖਾਂ ਦੀ ਡਰੱਗ ਮਨੀ ਸਮੇਤ ਦੋ ਕੀਤੇ ਕਾਬੂ
ETVBHARAT
5/10/2025
0:46
ਪਿੰਡ ਦੇ ਸਰਪੰਚ ਨੂੰ ਨਹੀਂ ਰਿਹਾ ਕਿਸੇ ਦਾ ਡਰ ਖੌਫ, ਕੀਤੇ ਹਵਾਈ ਫਾਇਰ, ਮਾਮਲਾ ਦਰਜ
ETVBHARAT
6/27/2025
1:43
ਜੰਡਿਆਲਾ ਦੇ ਨਿਜ਼ਾਮਪੁਰਾ 'ਚ ਬੱਚੇ ਦੀ ਬੁਰੀ ਤਰ੍ਹਾਂ ਕੀਤੀ ਗਈ ਕੁੱਟਮਾਰ, ਵੀਡੀਓ ਹੋਇਆ ਵਾਇਰਲ, ਪੁਲਿਸ ਨੇ ਮਾਮਲਾ ਕੀਤਾ ਦਰਜ
ETVBHARAT
4/20/2025
0:35
ਅੰਮ੍ਰਿਤਸਰ ਦੇ ਹਲਕਾ ਰਾਜਾਸਾਸੀ ਵਿਖੇ ਮਿਲੀ ਔਰਤ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
ETVBHARAT
5/4/2025
6:10
ਪਿਤਾ ਨੇ ਵੇਚਿਆ ਆਪਣਾ ਨਵ ਜੰਮਿਆ ਬੱਚਾ, ਖਰੀਦਦਾਰ ਗਿਰੋਹ ਦੇ ਗਿਆ ਨਕਲੀ ਪੈਸੇ
ETVBHARAT
7/2/2025
0:58
4 ਵਿਦਿਆਰਥੀਆਂ ਦੀ ਮੌਤ, ਕਾਰ ਦਾ ਟਾਇਰ ਫੱਟਣ ਕਾਰਨ ਵਾਪਰਿਆ ਵੱਡਾ ਹਾਦਸਾ
ETVBHARAT
3 days ago
3:24
ਪਿੰਡ ਭਲਾਈਪੁਰ ਡੋਗਰਾ 'ਚ ਹੋਇਆ ਨੌਜਵਾਨ ਦਾ ਕਤਲ, ਪੁਰਾਣੀ ਰੰਜਿਸ਼ ਦਾ ਸੀ ਮਾਮਲਾ
ETVBHARAT
5/5/2025
1:08
ਟਰੱਕ ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਮਾਰੀ ਟੱਕਰ, ਬੱਚੇ ਦੀ ਹੋਈ ਮੌਤ
ETVBHARAT
6/19/2025
1:36
ਧੁੰਦ ਦੌਰਾਨ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਜਲੰਧਰ ਹਾਈਵੇਅ 'ਤੇ ਚਲਾਈ ਖ਼ਾਸ ਮੁਹਿੰਮ, ਵਾਹਨ ਚਾਲਕਾਂ ਨੂੰ ਇੰਝ ਕੀਤਾ ਜਾਗਰੂਕ
ETVBHARAT
1/6/2025
2:19
ਪਟਿਆਲਾ ਦੀ ਕੁੜੀ ਨੇ ਬਰਨਾਲਾ ਦੇ ਮੁੰਡੇ 'ਤੇ ਲਗਾਏ ਸ਼ੋਸ਼ਣ ਦੇ ਦੋਸ਼, ਪੁਲਿਸ ਅਧਿਕਾਰੀ ਨੇ ਕਿਹਾ ....
ETVBHARAT
7/12/2025
0:57
ਪਾਕਿਸਤਾਨ ਤੋਂ ਡਰੋਨ ਰਾਹੀਂ ਪੰਜਾਬ 'ਚ ਹੈਰੋਇਨ ਸਪਲਾਈ ਕਰਨ ਵਾਲੇ ਤਸਕਰ ਕਾਬੂ,ਡੇਢ ਕਿੱਲੋ ਦੇ ਕਰੀਬ ਹੈਰੋਇਨ ਬਰਾਮਦ
ETVBHARAT
5/31/2025
3:30
ਮੋਗਾ ਵਿਖੇ 3 ਦਿਨਾਂ ਵਿੱਚ 10 ਦੇ ਕਰੀਬ ਚੋਰੀਆਂ, ਪੁਲਿਸ ਦੇ ਦਾਅਵੇ ਹੋਏ ਹਵਾ
ETVBHARAT
1/8/2025
2:28
ਭਿਆਨਕ ਸੜਕ ਹਾਦਸੇ 'ਚ 2 ਵਿਅਕਤੀਆਂ ਦੀ ਮੌਤ, 2 ਗੰਭੀਰ ਰੂਪ 'ਚ ਜ਼ਖਮੀ
ETVBHARAT
1/21/2025