Skip to player
Skip to main content
Skip to footer
Search
Connect
Watch fullscreen
Like
Comments
Bookmark
Share
Add to Playlist
Report
ਤਰਨ ਤਾਰਨ ਦੇ ਪਿੰਡ ਸੱਕਿਆਂਵਾਲੀ ਵਿਖੇ ਖੇਤਾਂ ਵਿਚੋਂ ਮਿਲਿਆ ਮਿਜ਼ਾਇਲ ਦਾ ਪਾਰਟ
ETVBHARAT
Follow
5/10/2025
ਤਰਨ ਤਾਰਨ: ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਮਿਜ਼ਾਇਲ ਹਮਲੇ ਹੋਏ ਪਿੰਡ ਸੱਕਿਆਂਵਾਲੀ ਦੇ ਖੇਤਾਂ ਵਿੱਚ ਵੀ ਮਿਜ਼ਾਇਲ ਦਾ ਪਾਰਟ ਮਿਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਖੇਤ ਮਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਬੀਤੀ ਰਾਤ ਲਗਭਗ 2 ਵਜੇ ਦੇ ਕਰੀਬ ਜ਼ਬਰਦਸਤ ਧਮਾਕੇ ਦੀ ਅਵਾਜ ਸੁਣਾਈ ਦਿੱਤੀ ਜਦ ਸਵੇਰੇ ਅਸੀ ਆਪਣੇ ਖੇਤਾਂ ਵਿੱਚ ਜਾ ਕੇ ਦੇਖਿਆ ਤਾਂ ਕੋਈ ਵਸਤੂ ਦੇ ਟੁੱਕੜੇ ਖੇਤਾਂ ਵਿੱਚ ਪਏ ਸਨ, ਸਾਡੇ ਵੱਲੋਂ ਥਾਣਾ ਵੈਰੋਵਾਲ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮੌਕੇ ਤੇ ਪੁੱਜੇ ਥਾਣਾ ਵੈਰੋਵਾਲ ਦੇ ਥਾਣਾ ਮੁੱਖੀ ਨਰੇਸ਼ ਕੁਮਾਰ ਨੇ ਦੱਸਿਆ ਮੌਕੇ ਤੇ ਆਰਮੀ ਦੀ ਟੀਮ ਨਾਲ ਪੁੱਜ ਕੇ ਮਿਜ਼ਾਇਲ ਦੇ ਟੁੱਕੜੇ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Category
🗞
News
Transcript
Display full video transcript
00:00
My house was in the village.
00:02
What happened to you then?
00:04
I was in the village,
00:07
only about two or three years ago.
00:09
I was at the village and there were many explosions.
00:14
I called the bomb.
00:15
I was sitting at the village on the beach.
00:18
I was yelling at them.
00:20
I was in the village of SHO.
00:23
I was in the village of the village.
00:26
I was in the village of the village.
00:28
I saw that, I saw that all my people were going to go.
00:33
Why did I see that?
00:35
I saw that we took the war in Pakistan.
00:38
Sir, it was very hard and it was very hard.
00:41
It was very hard and it was saved.
00:43
Sir.
00:45
What was the moment of the army in the army?
00:48
At night, I called a man from Pakistan.
00:53
The army has been slidering from the village of Hindustan.
01:00
Also, he was in a local village and he is a part.
01:04
The army was in a car.
01:07
He was in a car.
01:12
He was checking.
01:15
He was checking.
01:18
Sir, do you think that the government will be in the evening?
01:21
The government will be in the evening.
01:24
The government will be in the evening.
01:27
Yes, the government will be in the evening.
Recommended
1:33
|
Up next
ਪੁੱਤ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਆਪਣੇ ਪਿਓ ਦਾ ਕੀਤਾ ਕਤਲ
ETVBHARAT
5/14/2025
0:19
'ਜ਼ਿਮਨੀ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੀ ਤਿਆਰੀ ਪੂਰੀ',ਅਕਾਲੀ ਆਗੂ ਬਲਵਿੰਦਰ ਭੂੰਦੜ ਦਾ ਬਿਆਨ
ETVBHARAT
6/12/2025
0:40
ਕਪੂਰਥਲਾ ਵਿੱਚ ਗੂਰੁਦੁਆਰੇ ਵਿੱਚੋਂ ਆ ਰਹੀ ਔਰਤ ਦੀਆਂ ਬਾਲੀਆਂ ਖੋਹ ਕੇ ਭੱਜਣ ਵਾਲਾ ਕਾਬੂ
ETVBHARAT
2 days ago
1:52
ਅੰਮ੍ਰਿਤਸਰ 'ਚ ਇੱਕ ਕਿੱਲੋ ਹੈਰੋਇਨ ਸਮੇਤ ਦੋ ਤਸਕਰ ਕਾਬੂ, ਬਾਰਡਰ ਪਾਰ ਮੁਲਜ਼ਮਾਂ ਦੇ ਲਿੰਕ
ETVBHARAT
6/20/2025
6:00
ਪੰਜਾਬ ਦੇ ਸਕੂਲਾਂ 'ਚ ਕਿਉਂ ਪੜ੍ਹਾਈ ਜਾ ਰਹੀ ਹੈ ਤੇਲਗੂ ?
ETVBHARAT
6/3/2025
2:00
ਸਾਢੇ 4 ਕਿਲੋ ਹੈਰੋਇਨ ਸਮੇਤ 1 ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ
ETVBHARAT
6/23/2025
5:45
ਮੰਤਰੀ ਅਤੇ ਵਿਧਾਇਕ ਨੇ ਦੀਵਾਨ ਟੋਡਰ ਮੱਲ ਦੀ ਜਹਾਜ਼ੀ ਹਵੇਲੀ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
ETVBHARAT
6/11/2025
11:39
ਪੰਜਾਬ ਕਿੱਥੇ-ਕਿੱਥੇ ਹੋਏ ਧਮਾਕੇ, ਜਾਣੋ ਕਿੰਨਾ ਹੋਇਆ ਨੁਕਸਾਨ?
ETVBHARAT
5/10/2025
12:36
ਸੀਐਮ ਦਾ ਕਿਸਾਨਾਂ ਨਾਲ ਪੇਚਾ ਕਿਉਂ ਪਿਆ? ਜਾਣੋਂ ਕਿਹੜੇ-ਕਿਹੜੇ ਸਵਾਲ ਦਾ ਮੰਗਿਆ ਜਵਾਬ?
ETVBHARAT
5/12/2025
2:57
ਪਿੰਡ ਉਪਲੀ ਵਿਖੇ ਤੜਕਸਾਰ ਵਾਪਰੀ ਮੰਦਭਾਗੀ ਘਟਨਾ, ਸਿਲੰਡਰ ਫੱਟਣ ਕਾਰਨ ਇੱਕ ਦੀ ਮੌਤ, 2 ਜ਼ਖ਼ਮੀ
ETVBHARAT
2 days ago
4:26
ਪੰਜਾਬ ਦੇ ਸਰਹੱਦੀ ਪਿੰਡਾਂ ’ਚੋਂ ਮਿਲੀਆਂ ਮਿਜ਼ਾਇਲਾਂ
ETVBHARAT
5/8/2025
0:57
ਪਾਕਿਸਤਾਨ ਤੋਂ ਡਰੋਨ ਰਾਹੀਂ ਪੰਜਾਬ 'ਚ ਹੈਰੋਇਨ ਸਪਲਾਈ ਕਰਨ ਵਾਲੇ ਤਸਕਰ ਕਾਬੂ,ਡੇਢ ਕਿੱਲੋ ਦੇ ਕਰੀਬ ਹੈਰੋਇਨ ਬਰਾਮਦ
ETVBHARAT
5/31/2025
1:48
ਦੋ ਮੰਜ਼ਿਲਾ ਘਰ 'ਚ ਲੱਗੀ ਅੱਗ, ਲੋਕਾਂ ਨੇ ਭੱਜ ਕੇ ਬਚਾਈ ਜਾਨ
ETVBHARAT
1/8/2025
2:00
ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਨਾਲ ਛੇੜਛਾੜ ਕਰਦਾ ਨੌਜਵਾਨ ਕਾਬੂ
ETVBHARAT
5/25/2025
3:30
ਨਸ਼ਾ ਤਸਕਰ ਦੇ ਘਰ 'ਤੇ ਡਿੱਗੀ ਕਾਨੂੰਨ ਦੀ ਬਿਜਲੀ, ਘਰ ਦਾ ਮਾਲਿਕ ਨਗਰ ਕੌਂਸਲ ਦਾ ਸੀ ਕਰਮਚਾਰੀ
ETVBHARAT
5/4/2025
2:48
ਮੋਗਾ ਦੀ ਸਾਧਾ ਵਾਲੀ ਬਸਤੀ ’ਚ 33 ਪਰਚਿਆਂ ਵਾਲੇ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ
ETVBHARAT
6/7/2025
2:21
ਰਹੱਸਮਈ ਢੰਗ ਨਾਲ ਲਾਪਤਾ ਹੋਏ ਸਾਬਕਾ ਸੈਨਿਕ ਦੀ 2 ਦਿਨਾਂ ਬਾਅਦ ਮਿਲੀ ਲਾਸ਼
ETVBHARAT
6/18/2025
2:27
ਵਾਹਨਾਂ ਦੀ ਲੁੱਟ ਖੋਹ ਕਰਨ ਵਾਲੇ ਦੋ ਮੁਲਜ਼ਮ ਕਾਬੂ, ਚੋਰੀ ਦੇ ਕਈ ਵਾਹਨ ਹੋਏ ਬਰਾਮਦ
ETVBHARAT
1/6/2025
2:06
ਪਿੰਡ ਆਦਮਪੁਰ 'ਚ ਕਈ ਏਕੜ ਕਣਕ ਦੀ ਫਸਲ ਅਤੇ ਨਾੜ ਨੂੰ ਲੱਗੀ ਅੱਗ
ETVBHARAT
4/27/2025
4:41
ਸ਼ਾਤਰ ਚੋਰਾਂ ਦਾ ਕਾਰਨਾਮਾ: ਕਪੂਰਥਲਾ ਦੇ ਪਿੰਡ ਟਾਂਡੀ 'ਚ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੇ ਘਰ ਨੂੰ ਚੋਰਾਂ ਬਣਾਇਆ ਨਿਸ਼ਾਨਾ
ETVBHARAT
5/29/2025
2:02
ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੀ ਯਾਦ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ
ETVBHARAT
1/23/2025
1:36
ਜਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਨਿਹੰਗ ਸਿੰਘ ਨੇ ਵੱਢਿਆ ਨੌਜਵਾਨ ਦਾ ਗੁੱਟ
ETVBHARAT
6/16/2025
0:45
9 ਸਾਲਾਂ ਲੜਕੀ ਨੇ ਕੀਤੀ ਖੁਦਕੁਸ਼ੀ, ਤੀਜੀ ਜਮਾਤ ਵਿੱਚ ਪੜਦੀ ਸੀ ਵਿਦਿਆਰਥਣ
ETVBHARAT
5/5/2025
2:07
ਓਪਰੇਸ਼ਨ ਬਲੂ ਸਟਾਰ ਨਾ-ਭੁੱਲਣਯੋਗ,ਕਾਂਗਰਸ ਨੇ ਕੀਤਾ ਮਨੁੱਖਤਾ ਦਾ ਘਾਣ, ਹਰਸਿਮਰਤ ਕੌਰ ਬਾਦਲ ਦਾ ਬਿਆਨ
ETVBHARAT
6/6/2025
1:11
'ರಾಮಾಯಣ' ಗ್ಲಿಂಪ್ಸ್ ರಿಲೀಸ್ಗೂ ಮುನ್ನ ಅಮೆರಿಕಕ್ಕೆ ತೆರಳಿದ ರಾಕಿಭಾಯ್
ETVBHARAT
today