Skip to playerSkip to main contentSkip to footer
  • 5/30/2025
ਸ੍ਰੀ ਫ਼ਤਿਹਗੜ੍ਹ ਸਾਹਿਬ: ਅਮਲੋਹ ’ਚ ਕਾਂਗਰਸ ਪਾਰਟੀ ਵਲੋਂ ਆਯੋਜਿਤ ਸੰਵਿਧਾਨ ਬਚਾਓ ਰੈਲੀ ਵਿੱਚ ਝਾਰਖੰਡ ਦੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਮੋਦੀ ਸਰਕਾਰ ’ਤੇ ਸੰਵਿਧਾਨਕ ਅਦਾਰਿਆਂ ਦੀ ਨਿਰਪੱਖਤਾ ਖਤਰੇ ਵਿਚ ਪਾਉਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ, ਨਿਆਂਪਾਲਿਕਾ ਅਤੇ ਸੂਚਨਾ ਅਯੋਗ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਤੇ ਆਮ ਆਦਮੀ ਦੀ ਆਵਾਜ਼ ਦਬਾਈ ਜਾ ਰਹੀ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਰਐਸਐਸ, ਭਾਜਪਾ ਅਤੇ ਭਗਵੰਤ ਮਾਨ ਸਰਕਾਰ ’ਤੇ ਹਮਲਾ ਕਰਦਿਆਂ ਕਿਹਾ ਕਿ ਸੰਵਿਧਾਨ ਸਾਡੀ ਆਵਾਜ਼ ਹੈ ਅਤੇ ਪੰਜਾਬੀ ਲੋਕ ਕਿਸੇ ਵੀ ਤਾਕਤ ਅੱਗੇ ਨਹੀਂ ਝੁਕਣਗੇ। ਉਨ੍ਹਾਂ ਕਿਹਾ ਕਿ ਦੇਸ਼ ਭਰ 'ਚ ਇਹ ਰੈਲੀਆਂ ਕੀਤੀਆਂ ਜਾ ਰਹੀਆਂ ਤੇ ਸੰਵਿਧਾਨ ਨੂੰ ਤੋੜਨ ਨਹੀਂ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਲੁਧਿਆਣਾ ਜ਼ਿਮਨੀ ਚੋਣ 'ਤੇ ਉਨ੍ਹਾਂ ਕੰਮ ਫਿੱਟ ਹੋਣ ਦੀ ਗੱਲ ਆਖੀ।

Category

🗞
News
Transcript
00:00Thank you very much.
00:30Thank you very much.
01:00Thank you very much.

Recommended