Skip to playerSkip to main contentSkip to footer
  • 5/31/2025
ਤਰਨ ਤਾਰਨ ਦੇ ਹਲਕਾ ਖਾਲੜਾ ਵਿੱਚ ਪਾਕਿਸਤਾਨ ਤੋਂ ਪੰਜਾਬ ਵਿੱਚ ਡਰੋਨ ਰਾਹੀਂ ਹੈਰੋਇਨ ਮੰਗਵਾ ਕੇ ਸਪਲਾਈ ਕਰਨ ਵਾਲੇ ਦੋ ਤਸਕਰਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਿਸ ਵੱਲੋਂ ਸੁਰਜੀਤ ਸਿੰਘ ਨਾਮ ਦੇ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ ਹੈ ਜੋ ਪਾਕਿਸਤਾਨੀ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ। ਇਹ ਤਸਕਰ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰ ਰਿਹਾ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨੀ ਤਸਕਰਾਂ ਤੋਂ ਡਰੋਨ ਰਾਹੀਂ ਨਸ਼ਾ ਭਾਰਤ ਵਾਲੇ ਪਾਸੇ ਮੰਗਵਾ ਕੇ ਪਿੰਡਾਂ ਵਿੱਚ ਪਹੁੰਚਾਇਆ ਜਾਂਦਾ ਸੀ। ਡੀਐੱਸਪੀ ਨੇ ਕਿਹਾ ਕਿ ਮੁਲਜ਼ਮ ਦੇ ਅਗਲੇ-ਪਿਛਲੇ ਰਿਕਾਰਡ ਅਤੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਨਾਲ ਹੀ ਉਨ੍ਹਾਂ ਆਖਿਆ ਕਿ ਮੁਲਜ਼ਮ ਦੀ ਨਿਸ਼ਾਨਦੇਹੀ ਉੱਤੇ ਉਸ ਦਾ ਇੱਕ ਹੋਰ ਤਸਕਰ ਸਾਥੀ ਕਾਬੂ ਕੀਤਾ ਗਿਆ ਹੈ। 

Category

🗞
News
Transcript
00:00I am going to take a look at this video.
00:07I am going to take a look at this video.
00:14The other thing is, the procedure is done by the GEC.
00:20The GEC has been removed from the GEC.
00:24The GEC has been removed from the GEC.
00:29The GEC has been removed from the GEC.
00:38the interrogation to a girl is a
00:40I can't stand in my milk
00:42I don't know
00:43I don't know
00:44I don't know
00:45I don't know
00:47I don't know
00:49I don't know
00:51I don't know
00:53I don't know
00:55I don't know

Recommended