Skip to player
Skip to main content
Skip to footer
Search
Connect
Watch fullscreen
Like
Comments
Bookmark
Share
Add to Playlist
Report
ਸਾਬਕਾ ਕੌਂਸਲਰ ਨੇ ਕੀਤੀ ਖੁਦਕੁਸ਼ੀ, ਪਰਿਵਾਰ ਨੇ ਦੱਸਿਆ ਇਹ ਕਾਰਨ
ETVBHARAT
Follow
6/2/2025
ਮੋਗਾ: ਜ਼ਿਲ੍ਹੇ ਦੇ ਪੋਸ਼ ਇਲਾਕੇ ਨਿਊ ਟਾਊਨ ਦੀ ਗਲੀ ਨੰਬਰ 8 ਵਿੱਚ ਰਹਿਣ ਵਾਲੇ ਸਾਬਕਾ ਕੌਂਸਲਰ ਪਰਸ਼ੋਤਮ ਪੁਰੀ ਨੇ ਗੋਲੀ ਮਾਰਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਸਾਊਥ ਦੇ ਐੱਸਐੱਚਓ ਵਰੁਣ ਮੱਟੂ ਨੇ ਕਿਹਾ ਕਿ ਦੇਰ ਰਾਤ 9.30 ਵਜੇ ਦੇ ਕਰੀਬ ਸਾਨੂੰ ਸੂਚਨਾ ਮਿਲੀ ਕਿ ਸਾਬਕਾ ਕੌਂਸਲਰ ਪਰਸੋਤਮ ਪੁਰੀ ਨੇ ਖੁਦ ਨੂੰ ਗੋਲੀ ਮਾਰ ਲਈ ਹੈ। ਅਸੀਂ ਮੌਕੇ ਉੱਤੇ ਪਹੁੰਚੇ ਅਤੇ ਲਾਇਸੈਂਸੀ ਬੰਦੂਕ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਲਾਸ਼ ਨੂੰ ਸਰਕਾਰੀ ਹਸਪਤਾਲ ਮੋਰਚਰੀ ਵਿੱਚ ਭੇਜ ਦਿੱਤਾ। ਮ੍ਰਿਤਕ ਪਰਸੋਤਮ ਪੁਰੀ ਦੇ ਪਰਿਵਾਰ ਨੇ ਬਿਆਨ ਦਿੱਤੇ ਹਨ ਕਿ ਪੁਰਸ਼ੋਤਮ ਪੁਰੀ ਦੇ ਉੱਪਰ ਮਾਮਲਾ ਦਰਜ ਸੀ ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ, ਉਸੇ ਪਰੇਸ਼ਾਨੀ ਦੇ ਕਾਰਨ ਉਨ੍ਹਾਂ ਵੱਲੋਂ ਇਹ ਖੌਫਨਾਕ ਕਦਮ ਚੁੱਕਿਆ ਗਿਆ। ਉਨ੍ਹਾਂ ਦੇ ਬਿਆਨਾਂ ਦੇ ਅਧਾਰ ਦੇ ਉੱਪਰ 194 ਬੀਐਨਐਸ ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
Category
🗞
News
Transcript
Display full video transcript
00:00
My name is Rath Information in the morning,
00:03
who has written a letter from my husband.
00:06
He has heard about the fire and death.
00:10
He has seen all these moments.
00:13
He has seen the moment,
00:15
and he has found a gun.
00:18
He has found a gun.
00:20
He has found a gun.
00:22
He has found a gun.
00:24
He has found a gun.
00:26
How did he do that?
00:28
They were very confused about the cases, and they said they were very confused about the cases,
00:36
and they were very confused, so they made this case and made it.
00:41
This was the first time.
00:44
This was the first time we were aware of the membrane,
00:49
so we had no problem with this situation,
00:53
and we were doing this post-mortem.
Recommended
2:02
|
Up next
ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੀ ਯਾਦ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ
ETVBHARAT
1/23/2025
1:25
ਫਿਰੋਜ਼ਪੁਰ 'ਚ ਦਿਨ-ਦਿਹਾੜ੍ਹੇ ਨੌਜਵਾਨ ਦਾ ਕਤਲ, ਅਗਿਆਤ ਹਮਲਾਵਰਾਂ ਵੱਲੋਂ ਕੀਤੀ ਗਈ ਫਾਇਰਿੰਗ
ETVBHARAT
6/5/2025
2:48
ਗਰਮੀ ਨੇ ਕੱਢੇ ਵੱਟ, ਮਾਨਸਾ ਦੇ ਬਜ਼ਾਰਾਂ 'ਚ ਪਸਰੀ ਸੁੰਨਸਾਨ
ETVBHARAT
6/10/2025
1:48
ਦੋ ਮੰਜ਼ਿਲਾ ਘਰ 'ਚ ਲੱਗੀ ਅੱਗ, ਲੋਕਾਂ ਨੇ ਭੱਜ ਕੇ ਬਚਾਈ ਜਾਨ
ETVBHARAT
1/8/2025
2:15
ਤਰਨ ਤਾਰਨ ਪੁਲਿਸ ਨੇ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਤੇ ਲੱਖਾਂ ਦੀ ਡਰੱਗ ਮਨੀ ਸਮੇਤ ਦੋ ਕੀਤੇ ਕਾਬੂ
ETVBHARAT
5/10/2025
2:49
ਗੁੱਗੂ ਗਿੱਲ ਦੇ ਭੈਣ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਫਿਲਮੀ ਅਦਾਕਾਰ ਅਤੇ ਰਾਜਨੀਤੀਕ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ
ETVBHARAT
5/6/2025
0:29
ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਵੱਖ-ਵੱਖ ਥਾਵਾਂ ਤੋਂ ਪਾਟੇ ਹੋਏ ਮਿਲੇ ਗੁਟਕਾ ਸਾਹਿਬ ਦੇ ਅੰਗ
ETVBHARAT
5/21/2025
1:46
ਅਣਪਛਾਤੇ ਨੌਜਵਾਨਾਂ ਨੇ ਪ੍ਰਾਪਰਟੀ ਡੀਲਰ 'ਤੇ ਹਥਿਆਰਾਂ ਨਾਲ ਕੀਤਾ ਹਮਲਾ, ਦੇਖੋ ਸੀਸੀਟੀਵੀ
ETVBHARAT
7/5/2025
2:45
ਟ੍ਰੈਫਿਕ ਪੁਲਿਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਡੀਐਸਪੀ ਜ਼ੀਰਾ ਆਏ ਸਾਹਮਣੇ, ਦੱਸਿਆ ਸਾਰਾ ਸੱਚ
ETVBHARAT
5/6/2025
1:25
ਫਿਰੋਜ਼ਪੁਰ 'ਚ ਬਲੈਕ ਆਊਟ ਦੇ ਚੱਲਦੇ ਮੌਕ ਡਰਿੱਲ ਰਾਹੀ ਕੀਤਾ ਗਿਆ ਜੰਗੀ ਅਭਿਆਸ, ਦੇਖੋ ਵੀਡੀਓ ਕਿਵੇਂ...
ETVBHARAT
5/6/2025
3:24
ਪਿੰਡ ਭਲਾਈਪੁਰ ਡੋਗਰਾ 'ਚ ਹੋਇਆ ਨੌਜਵਾਨ ਦਾ ਕਤਲ, ਪੁਰਾਣੀ ਰੰਜਿਸ਼ ਦਾ ਸੀ ਮਾਮਲਾ
ETVBHARAT
5/5/2025
3:56
ਜੇਕਰ ਮੰਡੀ ਗੋਬਿੰਦਗੜ੍ਹ ਦੇ ਖਾਲਸਾ ਸਕੂਲ ਵਿੱਚ ਨਿਰੰਕਾਰੀਆਂ ਦਾ ਸਮਾਗਮ ਹੋਇਆ ਤਾਂ ਹੋ ਸਕਦਾ ਹੈ ਟਕਰਾਅ, ਐਸਡੀਐਮ ਨੂੰ ਦਿੱਤਾ ਮੰਗ ਪੱਤਰ
ETVBHARAT
6/23/2025
2:21
ਫਤਿਹਗੜ੍ਹ ਸਾਹਿਬ ਦੇ ਪਿੰਡ ਜਟਾਣਾਂ ਉੱਚਾ 'ਚ ਤਿੰਨ ਮੋਟਰਸਾਈਕਲ ਸਵਾਰਾਂ ਇੱਕ ਨੇ ਘਰ ਤੇ ਕੀਤੀ ਅੰਨ੍ਹੇਵਾਹ ਫਾਇਰਿੰਗ
ETVBHARAT
1/16/2025
3:29
ਪਿੰਡ ਕੰਗ ਵਿੱਚ ਹੋਏ ਔਰਤ ਦੇ ਅੰਨੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾਇਆ, ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
ETVBHARAT
4/21/2025
6:10
ਪਿਤਾ ਨੇ ਵੇਚਿਆ ਆਪਣਾ ਨਵ ਜੰਮਿਆ ਬੱਚਾ, ਖਰੀਦਦਾਰ ਗਿਰੋਹ ਦੇ ਗਿਆ ਨਕਲੀ ਪੈਸੇ
ETVBHARAT
7/2/2025
0:35
ਅੰਮ੍ਰਿਤਸਰ ਦੇ ਹਲਕਾ ਰਾਜਾਸਾਸੀ ਵਿਖੇ ਮਿਲੀ ਔਰਤ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
ETVBHARAT
5/4/2025
2:09
ਮੰਡੀ ਪਹੁੰਚੇ ਮੰਤਰੀ, ਆੜਤੀ ਨੇ ਕਿਹਾ- ਨਹੀਂ ਹੋ ਰਹੀ ਲਿਫਟਿੰਗ
ETVBHARAT
4/22/2025
5:02
ਪੰਜਾਬ ਦੇ ਬੈਂਕ ਕਰਮਚਾਰੀਆਂ ਵਲੋਂ ਦਿੱਲੀ ਵਿੱਚ ਪ੍ਰਦਰਸ਼ਨ, ਟ੍ਰਾਂਸਫਰ ਨੀਤੀ ਖਿਲਾਫ ਰੋਸ
ETVBHARAT
4/18/2025
0:55
ਨਹਾਉਣ ਗਏ ਦੋਸਤ ਨੇ ਮਾਮੂਲੀ ਤਕਰਾਰ ਹੋਣ ਕਾਰਨ ਦੂਸਰੇ ਦੋਸਤ ਨੂੰ ਨਹਿਰ 'ਚ ਦਿੱਤਾ ਧੱਕਾ, ਹੋਈ ਮੌਤ
ETVBHARAT
5/25/2025
2:47
ਪਟਵਾਰੀਆਂ ਦੇ ਦਫਤਰ 'ਚ ਐੱਸਡੀਐੱਮ ਦੇ ਡਰਾਈਵਰ 'ਤੇ ਕੀਤਾ ਹਮਲਾ
ETVBHARAT
7/10/2025
1:27
ਬੱਚਿਆਂ ਨੂੰ ਨਸ਼ੇ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ, ਅੰਮ੍ਰਿਤਸਰ ਦੇ ਡੀਸੀ ਨੇ ਵਿਦਿਆਰਥੀਆਂ ਨਾਲ ਕੀਤੀ ਮੀਟਿੰਗ
ETVBHARAT
5/23/2025
1:37
ਸ਼ਰਮਨਾਕ: ਬਰਨਾਲਾ 'ਚ ਫੁੱਫੜ ਵਲੋਂ ਨਾਬਾਲਗ ਭਤੀਜੀ ਨਾਲ ਬਲਾਤਕਾਰ
ETVBHARAT
7/5/2025
2:07
ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ, ਪਰਿਵਾਰ ਸਣੇ ਕਰਦਾ ਸੀ ਤਸਕਰੀ
ETVBHARAT
7/10/2025
3:58
'ਸੀਐੱਮ ਪੰਜਾਬ ਉਂਗਲ 'ਤੇ ਖੂਨ ਲਾ ਬਣਨਾ ਚਾਹੁੰਦੇ ਨੇ ਸ਼ਹੀਦ', ਪਾਣੀਆਂ ਦੇ ਮੁੱਦੇ 'ਤੇ ਕਿਸਾਨ ਆਗੂ ਪੰਧੇਰ ਦਾ ਤੰਜ
ETVBHARAT
5/2/2025
1:37
ਸੀਆਈਏ ਸਟਾਫ ਬਠਿੰਡਾ ਨੇ ਦੋ ਨੌਜਵਾਨਾਂ ਤੋਂ ਚਾਈਨਾ ਡੋਰ ਦਾ ਜਖੀਰਾ ਕੀਤਾ ਬਰਾਮਦ
ETVBHARAT
1/18/2025