Skip to playerSkip to main contentSkip to footer
  • 6/12/2025
ਅੰਮ੍ਰਿਤਸਰ ਵਿੱਚ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਲੁਧਿਆਣ ਪੱਛਮੀ ਦੀ ਜ਼ਿਮਨੀ ਚੋਣ ਨੂੰ ਲੈਕੇ ਬਿਆਨ ਦਿੱਤਾ। ਉਨ੍ਹਾਂ ਆਖਿਆ ਕਿ ਪਾਰਟੀ ਵਰਕਰ ਦਿਨ-ਰਾਤ ਜ਼ਿਮਨੀ ਚੋਣ ਲਈ ਮਿਹਨਤ ਕਰ ਰਹੇ ਹਨ। ਭਾਵੇਂ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਦਾ ਮੁਕਾਬਲਾ ਉਮੀਦਵਾਰਾਂ ਵਿਚਕਾਰ ਸਖ਼ਤ ਰਹਿਣ ਦੀ ਉਮੀਦ ਹੈ, ਪਰ ਫਿਰ ਵੀ ਇਨ੍ਹਾਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵਾਪਸੀ ਹੋਵੇਗੀ। ਭੂੰਦੜ ਨੇ ਕਿਹਾ ਕਿ ਲੁਧਿਆਣਾ ਦੇ ਲੋਕਾਂ ਨੇ ਕਾਂਗਰਸ ਨੂੰ ਪਹਿਲਾਂ ਹੀ ਨਕਾਰ ਦਿੱਤਾ ਸੀ ਅਤੇ ਹੁਣ ਸੱਤਾ ਵਿੱਚ ਤਮਾਮ ਤਰ੍ਹਾਂ ਦੇ ਝੂਠੇ ਵਾਅਦੇ ਕਰਕੇ ਆਈ ਆਮ ਆਦਮੀ ਪਾਰਟੀ ਤੋਂ ਵੀ ਲੋਕ ਪਰੇਸ਼ਾਨ ਹੋ ਚੁੱਕੇ ਹਨ। ਇਸ ਲਈ ਉਹ ਬਦਲ ਦੇ ਰੂਪ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੇਖ ਰਹੇ ਹਨ। 

Category

🗞
News
Transcript
00:00foreign
00:06foreign
00:14foreign

Recommended