Skip to playerSkip to main contentSkip to footer
  • 6/19/2025
ਅੰਮ੍ਰਿਤਸਰ: ਜ਼ਿਲ੍ਹੇ ਦੇ ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਦੁਨਿਆਲ ਵਿਖੇ ਕੁਝ ਪਿੰਡ ਦੇ ਹੀ ਵਿਅਕਤੀਆਂ ਵੱਲੋਂ ਪਿੰਡ ਦੇ ਚੌਂਕੀਦਾਰ ਦੀ ਕਥਿਤ ਤੌਰ 'ਤੇ ਕੁੱਟਮਾਰ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਸਬੰਧੀ ਬਿਕਰਮਜੀਤ ਸਿੰਘ ਥਾਣਾ ਮੁਖੀ ਖਿਲਚੀਆਂ ਨੇ ਦੱਸਿਆ ਕਿ ਪਿੰਡ ਦਨਿਆਲ ਵਿਖੇ ਬੀਤੀ 16 ਜੂਨ ਦੀ ਰਾਤ ਨੂੰ 11-12 ਵਜੇ ਦੇ ਕਰੀਬ ਪਿੰਡ ਦੇ ਹੀ ਕੁਝ ਵਿਅਕਤੀਆਂ ਵਲੋਂ ਪਿੰਡ ਦੇ ਚੌਂਕੀਦਾਰ ਹਰਜੀਤ ਸਿੰਘ ਪੁੱਤਰ ਦੇਸਾ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ, ਜਿਸਨੂੰ ਕਿ ਪਹਿਲਾਂ ਬਾਬਾ ਬਕਾਲਾ ਸਾਹਿਬ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਪਰ ਬਾਅਦ ਵਿੱਚ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਦਾਖ਼ਲ ਕਰਵਾਇਆ ਗਿਆ। ਜਿੱਥੇ ਕਿ ਅੱਜ ਹਰਜੀਤ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਮੁਲਜ਼ਮਾਂ ਰਣਜੋਧ ਸਿੰਘ ਪੁੱਤਰ ਪਾਖਰ ਸਿੰਘ, ਹਰਜਾਪ ਸਿੰਘ ਪੁੱਤਰ ਕਰਤਾਰ ਸਿੰਘ ਤੇ ਸਾਹਿਬ ਸਿੰਘ ਪੁੱਤਰ ਬਲਵਿੰਦਰ ਸਿੰਘ ਸਾਰੇ ਵਾਸੀ ਦਨਿਆਲ ਖਿਲਾਫ਼ ਥਾਣਾ ਖਿਲਚੀਆਂ ਵਿਖੇ ਮੁਕੱਦਮਾ ਨੰਬਰ 62 ਜੁਰਮ, 103 ਬੀ.ਐੱਨ.ਐੱਸ. ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ, ਜਦਕਿ ਤਿੰਨੋਂ ਮੁਲਜ਼ਮ ਪੁਲਿਸ ਦੀ ਗ੍ਰਿਫਤਾਰ ਤੋਂ ਬਾਹਰ ਹਨ।

Category

🗞
News
Transcript
00:00?
00:11?
00:13?
00:19?
00:21?
00:24?
00:24?
00:26?
00:27?
00:29?
00:29?
00:29I see.
00:35Then I will prevent these rain routes.
00:50I will prevent these rain routes .
00:58Do you want to ask Prasasana?
01:00Prasasana said that you would like to ask for help.
01:28It was a great change.
01:29It was a great change.
01:30It's all right.
01:31It's all right.
01:32It's all right.
01:33Enough of us.
01:34It's all right.
01:35For us, and we'll be able to move on.
01:38We'll be able to move on.
01:39We'll be able to move on.

Recommended