Skip to player
Skip to main content
Skip to footer
Search
Connect
Watch fullscreen
Like
Comments
Bookmark
Share
Add to Playlist
Report
ਅੱਧੀ ਰਾਤ ਮਨਾਲੀ ਘੁੰਮਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਭਾਣਾ, ਕਾਰ-ਮੋਟਰਸਾਈਕਲ ਦੀ ਟੱਕਰ 'ਚ ਇੱਕ ਦੀ ਮੌਤ
ETVBHARAT
Follow
2 days ago
ਮੋਗਾ: ਬੀਤੀ ਦੇਰ ਰਾਤ ਮੋਗਾ ਦੇ ਪਿੰਡ ਘਲਕਲਾ ਕੋਲ ਹਾਈਵੇ 'ਤੇ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਇੱਕ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਚਾਰ ਨੌਜਵਾਨ ਗੱਡੀ 'ਤੇ ਸਵਾਰ ਹੋ ਕੇ ਮਨਾਲੀ ਘੁੰਮਣ ਜਾ ਰਹੇ ਸੀ ਅਤੇ ਜਦੋਂ ਉਹ ਪਿੰਡ ਘਲਕਲਾ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਮੋਟਰਸਾਈਕਲ ਸਵਾਰ ਨਾਲ ਟੱਕਰ ਹੋ ਗਈ। ਇਸੇ ਦੌਰਾਨ ਪਿੱਛੋਂ ਆ ਰਹੇ ਟਰੱਕ ਦੀ ਵੀ ਉਸ ਗੱਡੀ ਨਾਲ ਟੱਕਰ ਹੋ ਗਈ ਤੇ ਉਸ ਤੋਂ ਬਾਅਦ ਉਥੇ ਭਾਰੀ ਜਾਮ ਲੱਗ ਗਿਆ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਹ ਲੁਧਿਆਣਾ ਦੇ ਰਹਿਣ ਵਾਲੇ ਹਨ ਅਤੇ ਉਸ ਦਾ ਭਰਾ ਮੋਗੇ ਦੇ ਇੱਕ ਨਿੱਜੀ ਹੋਟਲ ਵਿੱਚ ਕੰਮ ਕਰਦਾ ਸੀ ਅਤੇ ਬੀਤੀ ਰਾਤ ਉਸ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਹਾਦਸੇ ਸਬੰਧੀ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਾਦਸਾ ਰਾਤ ਤਕਰੀਬਨ 2.30 ਵਜੇ ਦਾ ਹੈ ਅਤੇ ਜੋ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਬਿਆਨ ਦਰਜ ਕਰਵਾਉਣਗੇ, ਉਸ ਆਧਾਰ 'ਤੇ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਜਾਵੇਗੀ।
Category
🗞
News
Transcript
Display full video transcript
00:00
I'm the main oil like a minute or a case of member of the video
00:03
but a lot of other study again we are going to be a copy of the video we are
00:08
collecting on a cable that calls out on you are not the up on a file
00:13
now to the same thing with the other one in the country we can make it
00:18
it is a guy came in a photo of a longer year and only the same guy came in
00:22
the right of the video on the record of the video
00:26
money he come back
00:31
I know you
00:34
I mean by the article about it
00:36
I don't know
00:40
I'm a good
00:43
I'm a good
00:45
good
00:47
good
00:48
good
00:51
good
00:53
good
00:56
I am
00:58
I am
01:00
I am
01:02
I am
01:04
I
01:06
I
01:08
I
01:10
I
01:12
I
01:14
I
01:16
I
01:18
I
01:20
I
01:22
I
01:24
I
01:26
I
01:28
I
01:30
I
01:32
I
01:34
I
01:36
I
01:38
I
01:40
I
01:42
I
01:44
I
01:46
I
01:48
I
01:50
I
01:52
I
01:54
I
01:56
I
01:58
I
02:00
I
02:02
I
02:04
I
02:06
I
02:08
I
02:10
I
02:12
I
02:14
I
02:16
I
02:18
I
02:20
I
02:22
I
02:24
I
02:26
I
02:28
I
02:30
I
02:32
I
02:34
I
02:36
I
02:38
I
02:40
I
02:42
I
02:44
I
02:46
I
02:48
I
02:50
I
02:52
I
02:54
I
Recommended
3:09
|
Up next
ਫਿਰੋਜ਼ਪੁਰ ਦੇ ਨੈਸ਼ਨਾਲ ਹਾਈਵੇਅ 54 'ਤੇ ਵਾਪਰਿਆ ਦਰਦਨਾਕ ਹਾਦਸਾ, ਤਿੰਨ ਦੀ ਮੌਤ ਕਈ ਜ਼ਖਮੀ
ETVBHARAT
5/17/2025
3:24
ਪਿੰਡ ਭਲਾਈਪੁਰ ਡੋਗਰਾ 'ਚ ਹੋਇਆ ਨੌਜਵਾਨ ਦਾ ਕਤਲ, ਪੁਰਾਣੀ ਰੰਜਿਸ਼ ਦਾ ਸੀ ਮਾਮਲਾ
ETVBHARAT
5/5/2025
3:58
'ਸੀਐੱਮ ਪੰਜਾਬ ਉਂਗਲ 'ਤੇ ਖੂਨ ਲਾ ਬਣਨਾ ਚਾਹੁੰਦੇ ਨੇ ਸ਼ਹੀਦ', ਪਾਣੀਆਂ ਦੇ ਮੁੱਦੇ 'ਤੇ ਕਿਸਾਨ ਆਗੂ ਪੰਧੇਰ ਦਾ ਤੰਜ
ETVBHARAT
5/2/2025
1:43
ਜੰਡਿਆਲਾ ਦੇ ਨਿਜ਼ਾਮਪੁਰਾ 'ਚ ਬੱਚੇ ਦੀ ਬੁਰੀ ਤਰ੍ਹਾਂ ਕੀਤੀ ਗਈ ਕੁੱਟਮਾਰ, ਵੀਡੀਓ ਹੋਇਆ ਵਾਇਰਲ, ਪੁਲਿਸ ਨੇ ਮਾਮਲਾ ਕੀਤਾ ਦਰਜ
ETVBHARAT
4/20/2025
0:55
ਨਹਾਉਣ ਗਏ ਦੋਸਤ ਨੇ ਮਾਮੂਲੀ ਤਕਰਾਰ ਹੋਣ ਕਾਰਨ ਦੂਸਰੇ ਦੋਸਤ ਨੂੰ ਨਹਿਰ 'ਚ ਦਿੱਤਾ ਧੱਕਾ, ਹੋਈ ਮੌਤ
ETVBHARAT
5/25/2025
1:36
ਧੁੰਦ ਦੌਰਾਨ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਜਲੰਧਰ ਹਾਈਵੇਅ 'ਤੇ ਚਲਾਈ ਖ਼ਾਸ ਮੁਹਿੰਮ, ਵਾਹਨ ਚਾਲਕਾਂ ਨੂੰ ਇੰਝ ਕੀਤਾ ਜਾਗਰੂਕ
ETVBHARAT
1/6/2025
2:06
ਪਿੰਡ ਆਦਮਪੁਰ 'ਚ ਕਈ ਏਕੜ ਕਣਕ ਦੀ ਫਸਲ ਅਤੇ ਨਾੜ ਨੂੰ ਲੱਗੀ ਅੱਗ
ETVBHARAT
4/27/2025
6:05
ਪਿੰਡ ਭਗਵਾਨਪੁਰਾ ਦੇ ਸਰਪੰਚ ਵੱਲੋਂ ਨਸ਼ੇ ਨੂੰ ਲੈਕੇ ਚੁੱਕੇ ਸਵਾਲਾਂ 'ਤੇ ਡੀਐਸਪੀ ਨੇ ਦਿੱਤਾ ਜਵਾਬ, ਸੁਣੋ ਕੀ ਆਖਿਆ
ETVBHARAT
6/18/2025
2:28
ਭਿਆਨਕ ਸੜਕ ਹਾਦਸੇ 'ਚ 2 ਵਿਅਕਤੀਆਂ ਦੀ ਮੌਤ, 2 ਗੰਭੀਰ ਰੂਪ 'ਚ ਜ਼ਖਮੀ
ETVBHARAT
1/21/2025
2:02
ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੀ ਯਾਦ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ
ETVBHARAT
1/23/2025
4:01
ਨੌਜਵਾਨਾਂ ਤੋਂ ਨਸ਼ਾ ਛਡਵਾਉਣ ਲਈ ਪਿੰਡਾਂ 'ਚ ਖੋਲ੍ਹੇ ਜਾਣਗੇ ਨਸ਼ਾ ਛੁਡਾਊ ਕੇਂਦਰ - ਕੋਆਰਡੀਨੇਟਰ ਸੁਖਜੀਤ
ETVBHARAT
4/30/2025
0:35
ਅੰਮ੍ਰਿਤਸਰ ਦੇ ਹਲਕਾ ਰਾਜਾਸਾਸੀ ਵਿਖੇ ਮਿਲੀ ਔਰਤ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
ETVBHARAT
5/4/2025
5:29
ਖੰਨਾ 'ਚ ਪਿਸਤੌਲ ਲਹਿਰਾ ਕੇ ਬਣਾਈ ਰੀਲ ਸ਼ੋਸ਼ਲ ਮੀਡੀਆ ਉਪਰ ਵਾਇਰਲ, 5 ਖਿਲਾਫ ਕੇਸ
ETVBHARAT
4/22/2025
2:23
ਫੂਡ ਸੇਫਟੀ ਵਿਭਾਗ ਵੱਲੋਂ ਲੋਹੜੀ ਦੇ ਤਿਉਹਾਰ ਨੂੰ ਲੈ ਕੇ ਅੰਮ੍ਰਿਤਸਰ 'ਚ ਗੱਚਕ ਵੇਚਣ ਵਾਲੀਆਂ ਦੁਕਾਨਾਂ 'ਤੇ ਕੀਤੀ ਰੇਡ
ETVBHARAT
1/9/2025
1:48
ਪਿੰਡ ਘੁੱਲੂਮਾਜਰਾ ਦੇ ਵਿੱਚ ਨਸ਼ਾ ਤਸਕਰ ਦੀ ਦੁਕਾਨ 'ਤੇ ਪੁਲਿਸ ਨੇ ਚਲਾਇਆ ਪੀਲਾ ਪੰਜਾ
ETVBHARAT
6/12/2025
2:48
ਗਰਮੀ ਨੇ ਕੱਢੇ ਵੱਟ, ਮਾਨਸਾ ਦੇ ਬਜ਼ਾਰਾਂ 'ਚ ਪਸਰੀ ਸੁੰਨਸਾਨ
ETVBHARAT
6/10/2025
1:32
ਨਸ਼ਾ ਤਸਕਰਾਂ ਖਿਲਾਫ ਕਾਰਵਾਈ, ਨਗਰ ਨਿਗਮ ਨੇ ਇੱਕ ਹੋਰ ਨਸ਼ਾ ਤਸਕਰ ਦਾ ਢਾਹਿਆ ਘਰ
ETVBHARAT
4/25/2025
2:21
ਫਤਿਹਗੜ੍ਹ ਸਾਹਿਬ ਦੇ ਪਿੰਡ ਜਟਾਣਾਂ ਉੱਚਾ 'ਚ ਤਿੰਨ ਮੋਟਰਸਾਈਕਲ ਸਵਾਰਾਂ ਇੱਕ ਨੇ ਘਰ ਤੇ ਕੀਤੀ ਅੰਨ੍ਹੇਵਾਹ ਫਾਇਰਿੰਗ
ETVBHARAT
1/16/2025
2:44
ਕਣਕ ਦੀ ਬੰਪਰ ਖਰੀਦ ਦੇ ਅਸਾਰ, ਮੰਤਰੀ ਨੇ ਮੰਡੀਆਂ ਦਾ ਲਿਆ ਜਾਇਜ਼ਾ
ETVBHARAT
4/26/2025
1:48
ਦੋ ਮੰਜ਼ਿਲਾ ਘਰ 'ਚ ਲੱਗੀ ਅੱਗ, ਲੋਕਾਂ ਨੇ ਭੱਜ ਕੇ ਬਚਾਈ ਜਾਨ
ETVBHARAT
1/8/2025
1:12
ਸਰਹਿੰਦ-ਚੰਡੀਗੜ੍ਹ ਰੋਡ 'ਤੇ ਤਿੰਨ ਕਾਰਾਂ ਵਿਚਕਾਰ ਜ਼ਬਰਦਸਤ ਟੱਕਰ, ਦੋ ਲੋਕਾਂ ਦੀ ਮੌਤ
ETVBHARAT
6/14/2025
1:30
বদ্রীনাথ যাওয়ার পথে দুর্ঘটনা, তীর্থযাত্রীদের নিয়ে অলকানন্দা নদীতে পড়ল গাড়ি
ETVBHARAT
today
1:47
रायपुर में चाकूबाजी हुई आम, थानों की दीवार पर चस्पा का लिस्ट, ऑनलाइन चाकू मंगाने वालों पर पुलिस की पैनी नजर
ETVBHARAT
today
3:42
जगाधरी में बारिश बनी आफत, डायल 112 गाड़ी फंसी, पुलिसकर्मी भी गिरा गड्ढे में
ETVBHARAT
today
1:39
छछरौली में सड़क पर गिरे पेड़ को हटाने के लिए थाना प्रभारी खुद चलाने लगे कुल्हाड़ा, देखें Video
ETVBHARAT
today