Skip to player
Skip to main content
Skip to footer
Search
Connect
Watch fullscreen
Like
Comments
Bookmark
Share
Add to Playlist
Report
ਪਿੰਡ ਉਪਲੀ ਵਿਖੇ ਤੜਕਸਾਰ ਵਾਪਰੀ ਮੰਦਭਾਗੀ ਘਟਨਾ, ਸਿਲੰਡਰ ਫੱਟਣ ਕਾਰਨ ਇੱਕ ਦੀ ਮੌਤ, 2 ਜ਼ਖ਼ਮੀ
ETVBHARAT
Follow
6/29/2025
ਸੰਗਰੂਰ: ਪਿੰਡ ਉਪਲੀ ਵਿਖੇ ਜਦੋਂ ਮਹਿਲਾ ਆਪਣੇ ਪਤੀ ਅਤੇ ਪੁੱਤਰ ਦੇ ਲਈ ਚਾਹ ਬਣਾਉਣ ਦੇ ਲਈ ਰਸੋਈ ਵਿੱਚ ਗਈ ਤਾਂ ਉਸਨੇ ਜਿਵੇਂ ਹੀ ਗੈਸ ਦਾ ਬਟਨ ਆਉਣ ਕੀਤਾ ਤਾਂ ਸਲੰਡਰ ਬਲਾਸਟ ਹੋ ਗਿਆ। ਜਿਸ ਦੇ ਨਾਲ ਉਨ੍ਹਾਂ ਦੀ ਰਸੋਈ ਦੀ ਛੱਤ ਉੱਡ ਗਈ ਅਤੇ ਕੰਧ ਵਿਹੜੇ ਵਿੱਚ ਸੁੱਤੇ ਉਸਦੇ ਪਤੀ ਉੱਤੇ ਜਾ ਡਿੱਗੀ, ਜਿਸ ਨਾਲ ਉਸਦੇ ਪਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂਕਿ ਉਸਦੇ ਪੁੱਤਰ ਅਤੇ ਉਸਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਸਰਕਾਰ ਕੋਲੋਂ ਮਦਦ ਦੀ ਗੁਹਾਰ ਲਗਾਈ ਹੈ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰ ਹੈ ਇਨ੍ਹਾਂ ਦੀ ਮਾਲੀ ਮਦਦ ਹੋਣੀ ਚਾਹੀਦੀ ਹੈ ਕਿਉਂਕਿ ਘਰ ਵਿੱਚ ਕਮਾਉਣ ਵਾਲੇ ਦੀ ਮੌਤ ਹੋ ਗਈ ਹੈ।
Category
🗞
News
Transcript
Display full video transcript
00:00
When the lady was standing up, when the slender had a gun, there was a blast.
00:10
I don't know if I can understand.
00:14
When the slender had a gun, there was a blast.
00:18
It was a blast.
00:20
It was a blast.
00:22
It was a blast.
00:24
It was a blast.
00:28
It was a blast.
00:34
When it was there was a blast, All it was webs.
00:36
It was a blast.
00:39
There was a blast.
00:40
There were two enemas and a lady including onedog.
00:47
Put a camera whilst they see you.
00:51
It's a very bad condition.
00:54
Before I was watching the camera,
00:58
the DC had a phone call,
01:00
and the letter was also on the phone.
01:03
But it wasn't a bad day.
01:06
After that, there was a brain and a brain
01:10
and it was a very big operation.
01:13
It was a very big operation.
01:16
It was a very sad thing.
01:19
...
01:23
...
01:29
...
01:34
...
01:39
...
01:43
...
01:47
foreign
02:17
the
02:47
foreign
Recommended
0:19
|
Up next
'ਜ਼ਿਮਨੀ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੀ ਤਿਆਰੀ ਪੂਰੀ',ਅਕਾਲੀ ਆਗੂ ਬਲਵਿੰਦਰ ਭੂੰਦੜ ਦਾ ਬਿਆਨ
ETVBHARAT
6/12/2025
1:36
ਜਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਨਿਹੰਗ ਸਿੰਘ ਨੇ ਵੱਢਿਆ ਨੌਜਵਾਨ ਦਾ ਗੁੱਟ
ETVBHARAT
6/16/2025
1:52
ਅੰਮ੍ਰਿਤਸਰ 'ਚ ਇੱਕ ਕਿੱਲੋ ਹੈਰੋਇਨ ਸਮੇਤ ਦੋ ਤਸਕਰ ਕਾਬੂ, ਬਾਰਡਰ ਪਾਰ ਮੁਲਜ਼ਮਾਂ ਦੇ ਲਿੰਕ
ETVBHARAT
6/20/2025
6:00
ਪੰਜਾਬ ਦੇ ਸਕੂਲਾਂ 'ਚ ਕਿਉਂ ਪੜ੍ਹਾਈ ਜਾ ਰਹੀ ਹੈ ਤੇਲਗੂ ?
ETVBHARAT
6/3/2025
4:26
ਪੰਜਾਬ ਦੇ ਸਰਹੱਦੀ ਪਿੰਡਾਂ ’ਚੋਂ ਮਿਲੀਆਂ ਮਿਜ਼ਾਇਲਾਂ
ETVBHARAT
5/8/2025
3:30
ਨਸ਼ਾ ਤਸਕਰ ਦੇ ਘਰ 'ਤੇ ਡਿੱਗੀ ਕਾਨੂੰਨ ਦੀ ਬਿਜਲੀ, ਘਰ ਦਾ ਮਾਲਿਕ ਨਗਰ ਕੌਂਸਲ ਦਾ ਸੀ ਕਰਮਚਾਰੀ
ETVBHARAT
5/4/2025
4:36
ਫਤਿਹਗੜ੍ਹ ਸਾਹਿਬ ਦੇ ਕਈ ਪਿੰਡਾਂ 'ਚ ਸੜਕਾਂ ਦੀ ਹਾਲਤ ਖਸਤਾ, ਲੋਕਾਂ ਨੇ ਕੀਤਾ ਵਿਰੋਧ, ਸੂਬਾ ਸਰਕਾਰ ਖਿਲਾਫ ਕੀਤੀ ਨਾਅਰੇਬਾਜੀ
ETVBHARAT
5/6/2025
2:00
ਸਾਢੇ 4 ਕਿਲੋ ਹੈਰੋਇਨ ਸਮੇਤ 1 ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ
ETVBHARAT
6/23/2025
2:27
ਵਾਹਨਾਂ ਦੀ ਲੁੱਟ ਖੋਹ ਕਰਨ ਵਾਲੇ ਦੋ ਮੁਲਜ਼ਮ ਕਾਬੂ, ਚੋਰੀ ਦੇ ਕਈ ਵਾਹਨ ਹੋਏ ਬਰਾਮਦ
ETVBHARAT
1/6/2025
0:52
ਮਾਨਸਿਕ ਰੋਗੀ ਨਾਬਾਲਿਗ ਭਤੀਜੀ ਨੂੰ ਇੱਕ ਸਾਲ ਤੱਕ ਹਵਸ ਦਾ ਸ਼ਿਕਾਰ ਬਣਾਉਂਦਾ ਰਿਹਾ ਚਾਚਾ, ਪੁਲਿਸ ਨੇ ਕੀਤਾ ਕਾਬੂ
ETVBHARAT
5/15/2025
2:23
ਫੂਡ ਸੇਫਟੀ ਵਿਭਾਗ ਵੱਲੋਂ ਲੋਹੜੀ ਦੇ ਤਿਉਹਾਰ ਨੂੰ ਲੈ ਕੇ ਅੰਮ੍ਰਿਤਸਰ 'ਚ ਗੱਚਕ ਵੇਚਣ ਵਾਲੀਆਂ ਦੁਕਾਨਾਂ 'ਤੇ ਕੀਤੀ ਰੇਡ
ETVBHARAT
1/9/2025
1:48
ਦੋ ਮੰਜ਼ਿਲਾ ਘਰ 'ਚ ਲੱਗੀ ਅੱਗ, ਲੋਕਾਂ ਨੇ ਭੱਜ ਕੇ ਬਚਾਈ ਜਾਨ
ETVBHARAT
1/8/2025
0:27
ਡੀਸੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮਨਾਈ ਲੋਹੜੀ
ETVBHARAT
1/13/2025
11:39
ਪੰਜਾਬ ਕਿੱਥੇ-ਕਿੱਥੇ ਹੋਏ ਧਮਾਕੇ, ਜਾਣੋ ਕਿੰਨਾ ਹੋਇਆ ਨੁਕਸਾਨ?
ETVBHARAT
5/10/2025
2:00
ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਨਾਲ ਛੇੜਛਾੜ ਕਰਦਾ ਨੌਜਵਾਨ ਕਾਬੂ
ETVBHARAT
5/25/2025
2:48
ਮੋਗਾ ਦੀ ਸਾਧਾ ਵਾਲੀ ਬਸਤੀ ’ਚ 33 ਪਰਚਿਆਂ ਵਾਲੇ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ
ETVBHARAT
6/7/2025
12:36
ਸੀਐਮ ਦਾ ਕਿਸਾਨਾਂ ਨਾਲ ਪੇਚਾ ਕਿਉਂ ਪਿਆ? ਜਾਣੋਂ ਕਿਹੜੇ-ਕਿਹੜੇ ਸਵਾਲ ਦਾ ਮੰਗਿਆ ਜਵਾਬ?
ETVBHARAT
5/12/2025
1:36
ਧੁੰਦ ਦੌਰਾਨ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਜਲੰਧਰ ਹਾਈਵੇਅ 'ਤੇ ਚਲਾਈ ਖ਼ਾਸ ਮੁਹਿੰਮ, ਵਾਹਨ ਚਾਲਕਾਂ ਨੂੰ ਇੰਝ ਕੀਤਾ ਜਾਗਰੂਕ
ETVBHARAT
1/6/2025
1:18
ਨਸ਼ਿਆਂ ਤੇ ਨਾਜਾਇਜ਼ ਹਥਿਆਰਾਂ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ, 1 ਵਿਅਕਤੀ ਤੋਂ 3 ਪਿਸਤੌਲ, ਮੈਗਜ਼ੀਨਾਂ ਤੇ ਜਿੰਦਾ ਕਾਰਤੂਸ ਕੀਤੇ ਬਰਾਮਦ
ETVBHARAT
5 days ago
1:51
ਲੋਹੜੀ ਦੇ ਤਿਉਹਾਰ 'ਤੇ ਅੰਮ੍ਰਿਤਸਰ 'ਚ ਖੂਬ ਉਡੀਆਂ ਪਤੰਗਾਂ, ਨਿੱਕੇ ਬੱਚਿਆਂ ਦੇ ਖਿੜੇ ਚਿਹਰੇ
ETVBHARAT
1/13/2025
2:11
ਪਿੰਡ ਝੰਜੋਟੀ ਵਿਖੇ ਪੰਜਾਬ ਸਰਕਾਰ ਨੇ ਜ਼ਮੀਨ ਕੀਤੀ ਐਕੁਵਾਇਰ, ਪਿੰਡ ਵਾਸੀਆਂ ਨੇ ਕੀਤਾ ਜ਼ਬਰਦਸਤ ਵਿਰੋਧ
ETVBHARAT
6/18/2025
1:33
ਪੁੱਤ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਆਪਣੇ ਪਿਓ ਦਾ ਕੀਤਾ ਕਤਲ
ETVBHARAT
5/14/2025
2:30
ਸੁਖਜੀਤ ਸਿੰਘ ਨੂੰ ਅਰਜੁਨ ਐਵਾਰਡ ਮਿਲਣ ਤੋਂ ਬਾਅਦ ਪਿੰਡ 'ਚ ਵਿਆਹ ਵਰਗਾ ਮਹੌਲ, ਢੋਲੀ ਬੁਲਾ ਕੇ ਵੰਡੇ ਲੱਡੂ
ETVBHARAT
1/19/2025
2:02
ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੀ ਯਾਦ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ
ETVBHARAT
1/23/2025
3:02
पहले करते हैं मोबाइल की चोरी, फिर खाली कर देते हैं बैंक अकाउंट, सिरसा में चार शातिर साइबर ठग गिरफ्तार,
ETVBHARAT
today