Skip to playerSkip to main contentSkip to footer
  • 7/5/2025
ਬਠਿੰਡਾ: ਸਮਾਜ ਵਿਰੋਧੀ ਅਨਸਰਾਂ ਦੇ ਹੌਂਸਲੇ ਇਸ ਕਦਰ ਬੁਲੰਦ ਹੁੰਦੇ ਜਾ ਰਹੇ ਹਨ ਕਿ ਹੁਣ ਸ਼ਰੇਆਮ ਬਾਜ਼ਾਰਾਂ ਵਿੱਚ ਗੁੰਡਾਗਰਦੀ ਕੀਤੀ ਜਾ ਰਹੀ ਹੈ, ਅਜਿਹਾ ਹੀ ਤਾਜ਼ਾ ਮਾਮਲਾ ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਤੋਂ ਸਾਹਮਣੇ ਆਇਆ ਹੈ, ਜਿੱਥੇ ਬਦਮਾਸ਼ਾਂ ਨੇ ਇੱਕ ਦੁਕਾਨ ਦੇ ਅੰਦਰ ਵੜ ਕੇ ਪ੍ਰਾਪਰਟੀ ਦਾ ਕਾਰੋਬਾਰ ਕਰਨ ਵਾਲੇ ਇੱਕ ਵਿਅਕਤੀ ਵਿਪਨ ਸ਼ਰਮਾ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪੀੜਤ ਨੇ ਦੱਸਿਆ ਕਿ ਉਹ ਆਪਣੇ ਦੋਸਤ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ ਤਾਂ ਇਸੇ ਦੌਰਾਨ ਹੀ ਕੁਝ ਬਦਮਾਸ਼ ਆਏ ਅਤੇ ਮੇਰੇ ਉੱਤੇ ਹਮਲਾ ਕਰ ਦਿੱਤਾ। ਬਦਮਾਸ਼ਾਂ ਤੋਂ ਬਚਨ ਲਈ ਮੈਂ ਦੁਕਾਨ ਦੇ ਅੰਦਰ ਵੜ੍ਹ ਗਿਆ ਤਾਂ ਬਦਮਾਸ਼ਾਂ ਨੇ ਦੁਕਾਨ ਦੇ ਅੰਦਰ ਆਕੇ ਮੇਰੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਵੀ ਆਈ ਹੈ। ਪੀੜਤ ਨੇ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਧਰ ਦੂਸਰੇ ਪਾਸੇ ਐੱਸਐੱਚਓ ਸਿਟੀ ਰਾਮਪੁਰਾ ਫੂਲ, ਬੂਟਾ ਸਿੰਘ ਨੇ ਕਿਹਾ ਕਿ ਵਿਪਨ ਕੁਮਾਰ ਦੀ ਸ਼ਿਕਾਇਤ 'ਤੇ ਉਨ੍ਹਾਂ ਵੱਲੋਂ ਮਾਮਲਾ ਦਰਜ ਕਰ ਲਿਆ ਅਤੇ ਸੀਸੀਟੀਵੀ ਦੇ ਅਧਾਰ ਉੱਤੇ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ। 

Category

🗞
News
Transcript
00:00foreign
00:14foreign
00:30foreign
01:00I have been doing this for a while.
01:03I have been doing this for a while.
01:06What do you think about the job?
01:09It's been a business manager.
01:12I was working with a company.
01:15I was working with a company for a school.
01:20I was working with a company.
01:25I was working with a company.
01:28I think that the future of the future is a great place.
01:33The future is a great place for us.
01:38We have to see the future of the future.
01:41We have to see the future of the future.

Recommended