Skip to playerSkip to main contentSkip to footer
  • yesterday
ਫਿਰੋਜ਼ਪੁਰ: ਫਿਰੋਜ਼ਪੁਰ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚਲਦਿਆਂ ਕਾਰਵਾਈ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਨੇ ਰਛਪਾਲ ਸਿੰਘ ਉਰਫ਼ ਗੋਰਾ ਪੁੱਤਰ ਸੁਖਮੰਦਰ ਸਿੰਘ ਵਾਸੀ ਬਸਤੀ ਮਾਛੀਆਂ ਵਾਲੀ ਨੂੰ ਕਾਬੂ ਕਰਕੇ ਉਸ ਕੋਲੋਂ 3 ਕਿੱਲੋ 500 ਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਜੀਰਾ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਚੁਰੱਸਤਾ ਟਿੰਡਵਾ-ਚੋਹਲਾ ’ਤੇ ਬਣੇ ਬੱਸ ਅੱਡੇ ਪੁੱਜੀ ਤਾਂ ਉਥੇ ਇਕ ਨੌਜਵਾਨ ਕਿੱਟ ਬੈਗ ਪਾ ਕੇ ਖੜਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਾ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਜਦ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 3 ਕਿਲੋ 500 ਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਡਰੱਗ ਮਨੀ ਬਰਾਮਦ ਹੋਈ ਹੈ।

Category

🗞
News
Transcript
00:00foreign
00:07foreign
00:14foreign
00:19foreign
00:24foreign
00:29foreign
00:43foreign
00:59foreign
01:14foreign
01:20foreign
01:26Thank you very much,
01:56Yeah, it's been a long time.

Recommended