Skip to playerSkip to main contentSkip to footer
  • 2 days ago
ਖੰਨਾ (ਲੁਧਿਆਣਾ): ਖੰਨਾ ਦੇ ਜੀਟੀ ਰੋਡ ‘ਤੇ ਕਰੰਟ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਤਿੰਨ ਟਰੱਕ ਡਰਾਈਵਰ ਅਤੇ ਇੱਕ ਜੀਟੀ ਰੋਡ ਕਿਨਾਰੇ ਖਰਾਬ ਖੜ੍ਹੇ ਟਰੱਕ ਨੂੰ ਸੜਕ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਜਿਵੇਂ ਹੀ ਉਹ ਟਰੱਕ ਨੂੰ ਧੱਕਾ ਲਾਉਣ ਲੱਗੇ, ਅਚਾਨਕ ਟਰੱਕ ਵਿੱਚ ਕਰੰਟ ਆ ਗਿਆ। ਕਰੰਟ ਦੀ ਚਪੇਟ ਵਿੱਚ ਆ ਕੇ ਤਿੰਨੇ ਜ਼ਮੀਨ ‘ਤੇ ਡਿੱਗ ਪਏ। ਟਰੱਕ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਦੋ ਜ਼ਖਮੀਆਂ ਨੂੰ ਸਿਵਲ ਹਸਪਤਾਲ ਖੰਨਾ ਭੇਜਿਆ ਗਿਆ। ਮੌਕੇ ‘ਤੇ ਪਹੁੰਚੇ ਬਿਜਲੀ ਵਿਭਾਗ ਦੇ ਜੇਈ ਸੁਮਿਤ ਕੁਮਾਰ ਨੇ ਦੱਸਿਆ ਕਿ ਟਰੱਕ ਬਿਜਲੀ ਦੀ ਲਾਈਨ ਦੇ ਬਿਲਕੁਲ ਕੋਲ ਖੜ੍ਹਾ ਸੀ, ਜਿਸ ਕਰਕੇ ਉਸ ਵਿੱਚ ਕਰੰਟ ਆ ਗਿਆ। ਵਿਭਾਗ ਦੀ ਟੀਮ ਨੇ ਟਰੱਕ ਨੂੰ ਲਾਈਨ ਤੋਂ ਹਟਾ ਕੇ ਸੜਕ ਸਾਫ਼ ਕਰਵਾਈ। ਸਿਵਲ ਹਸਪਤਾਲ ਦੀ ਡਾਕਟਰ ਫਰੈਂਕੀ ਨੇ ਕਿਹਾ ਕਿ ਦੋਹਾਂ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਹੁਣ ਉਹ ਖਤਰੇ ਤੋਂ ਬਾਹਰ ਹਨ। ਪੁਲਿਸ ਨੂੰ ਸੂਚਨਾ ਦੇ ਦਿੱਤੀ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ।

Category

🗞
News
Transcript
00:00He was standing there.
00:02He was standing there,
00:05and he was walking.
00:07He was not starting to fight,
00:09and he was so angry,
00:11and he was so angry.
00:13He was lying,
00:15and he was lying.
00:16He was not aware of the crime.
00:20Both of us were angry,
00:22and the people were coming,
00:24and told us,
00:26and did not know what to do.
00:29Yes, the person who passed away was a man than a German driver.
00:33He was one person to check and all the people came in.
00:42Yes, there was a total of people coming in.
00:49I was wondering that every person has to leave his disability.
00:53foreign
01:03foreign
01:07foreign
01:21It is called an electric car and it is also called an electric car and it is also called a electric car.
01:45have you
01:47first time
01:49I know
01:51I know
01:53that
01:55I
01:57know
01:59a
02:01The other patients are stable, so we have all the treatment and we have to give them all the treatment.
02:10A police got a body and they have to give them to us.
02:17We have to say that we have to give them to us.

Recommended